ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਦੀ ਤੰਦਰੁਸਤੀ ਲਈ ਯਤਨਸ਼ੀਲ : ਮੰਗਵਾਲ
ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਸ਼ਹੀਦ ਕਰਣ ਸਿੰਘ ਦੇ ਨਾਮ 'ਤੇ ਈ-ਲਾਇਬ੍ਰੇਰੀ, ਖੇਤਾਂ ਦੇ ਪੰਜ ਰਸਤੇ ਪੱਕੇ ਬਨਾਉਣ ਦੀ ਪੰਚਾਇਤ ਮੰਤਰੀ ਨੇ ਕੀਤਾ ਐਲਾਨ
ਜਾਪਾਨ ਦੀ ਯਾਤਰਾ ਸਫ਼ਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਆਪਣੀ ਦੱਖਣੀ ਕੋਰੀਆ ਫੇਰੀ ਦੀ ਕੀਤੀ ਸ਼ੁਰੂਆਤ
ਸਥਿਤੀ ਨੂੰ ਆਮ ਬਣਾਉਣ ਲਈ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਸਾਰੇ ਹਿੱਸੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ
ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ: ਹਰਜੋਤ ਸਿੰਘ ਬੈਂਸ
ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਲਈ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਹਰਜੋਤ ਸਿੰਘ ਬੈਂਸ
ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਅੱਜ ਰਾਜਧਾਨੀ ਨਵੀਂ ਦਿੱਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ।
ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਕ ਮਹੱਤਵਪੂਰਨ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਸਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਆ ਰਿਹਾ ਹੈ,
ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ।
ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ
ਬਲਾਕ ਡੇਰਾਬੱਸੀ ਦੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਬਲਾਕ ਯੂਨੀਅਨ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਗਈਆਂ।
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ
ਪੰਜਾਬ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ-ਡਾ. ਬਲਬੀਰ ਸਿੰਘ
ਪੰਜਾਬ ਦੇ ਸਕੂਲਾਂ ਵਿੱਚ 5.60 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਨਗੇ ਉੱਦਮਤਾ ਦਾ ਪਾਠ: ਹਰਜੋਤ ਸਿੰਘ ਬੈਂਸ
ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਲਾਭ
ਧੁੰਦ ਦਾ ਫਾਇਦਾ ਉਠਾ ਕੇ ਦੋ ਮੁਲਜ਼ਮ .30 ਬੋਰ ਦਾ ਇਕ ਪਿਸਤੌਲ ਅਤੇ .32 ਬੋਰ ਦਾ ਇਕ ਪਿਸਤੌਲ ਛੱਡ ਕੇ ਭੱਜੇ, ਦੋਵੇਂ ਹਥਿਆਰ ਪੁਲਿਸ ਨੇ ਕੀਤੇ ਬਰਾਮਦ: ਡੀਆਈਜੀ ਹਰਮਨਬੀਰ ਸਿੰਘ ਗਿੱਲ
ਰਾਜਦੂਤਾਂ ਨੇ ਸੂਬੇ ਦੇ ਸਰਗਰਮ ਪਹੁੰਚ ਦੀ ਕੀਤੀ ਸ਼ਲਾਘਾ ਕੀਤੀ ਅਤੇ ਨਿਵੇਸ਼, ਵਪਾਰ ਤੇ ਖੇਤਰੀ ਭਾਈਵਾਲੀ ਦੀ ਕੀਤੀ ਪੜਚੋਲ
ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ