Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

ASHAWorker

ਸਿਹਤ ਮੰਤਰੀ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

 ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੁੱਕੇ ਗਏ ਨੁਕਤਿਆਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ, ਤਾਂ ਜੋ ਸਮੇਂ ਸਿਰ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਣ।

ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਦੀ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਅਤੇ ਸਿਖਲਾਈ ਦਿੱਤੀ ਗਈ।

ਸਨੌਰ ਵਿੱਚ ਜਸਵਿੰਦਰ ਸਿੰਘ ਕਾਕਾ ਵੱਲੋਂ ਆਸ਼ਾ ਵਰਕਰਾਂ ਦੇ ਹੱਕਾਂ ਦੀ ਹਿਮਾਇਤ

ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਨੇ ਆਸ਼ਾ ਵਰਕਰਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ।

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਪੰਜਾਬ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਉਨ੍ਹਾਂ ਨੂੰ ਇੱਕ ਇਤਿਹਾਸਕ ਜੀਵਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਰਸਮੀ ਤੌਰ 'ਤੇ ਡੂੰਘਾ ਧੰਨਵਾਦ ਪ੍ਰਗਟਾਇਆ।

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ।

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਦੀ ਅਗਵਾਈ ਵਿੱਚ ਸਮੂਹਿਕ ਸਿਹਤ ਕੇਂਦਰ ਦੁਧਨ ਸਾਧਾਂ ਵਿਖੇ ਆਸ਼ਾ ਦਿਵਸ ਮਨਾਇਆ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ। 

ਹਸਪਤਾਲ ਦੇ ਮੁੱਖ ਗੇਟ ਅੱਗੇ ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁੱਤਲਾ ਫੂਕਿਆ

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 1 ਸਤੰਬਰ ਨੂੰ ਸੰਗਰੂਰ ਵਿਖੇ ਵੱਡੇ ਪੱਧਰ ਤੇ ਹੋਵੇਗਾ ਪ੍ਰਦਰਸ਼ਨ : ਭੁਰਥਲਾ / ਕਮਰਜਹਾਂ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੇ ਜਾ ਰਿਹਾ ਧਰਨਾ ਤਿਜੇ ਦਿਨ ਵੀ ਜਾਰੀ ਰਿਹਾ।

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੇ ਜਾ ਰਿਹਾ ਧਰਨਾ ਤਿਜੇ ਦਿਨ ਵੀ ਜਾਰੀ ਰਿਹਾ।

ਆਸਾ ਵਰਕਰਾਂ ਦਾ ਰੋਸ ਧਰਨਾ ਦੁਜੇ ਦਿਨ ਵੀ ਰਿਹਾ ਜਾਰੀ

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੀਖਾ ਕੀਤਾ ਜਾਵੇਗਾ : ਕਮਰਜਹਾ

ਆਸ਼ਾ ਵਰਕਰਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਸ਼ੇਰਪੁਰ ਨੂੰ ਦਿੱਤਾ ਮੰਗ ਪੱਤਰ

ਵਰਕਰਾਂ ਵੱਲੋਂ 25 ਤੋਂ 31 ਅਗਸਤ ਤੱਕ ਸਰਕਾਰੀ ਕੰਮਾਂ ਦੇ ਬਾਈਕਾਟ ਦਾ ਐਲਾਨ