ਮਸ਼ਹੂਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸੀ. ਬੀ. ਐੱਸ. ਈ. ਵੱਲੋਂ ਅੰਗਰੇਜ਼ੀ ਭਾਸ਼ਾ ਅਤੇ ਸਾਹਿਤ ' ਤੇ ਦੋ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ।
ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿੱਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੁੜਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਕੇ ਆਪਣੀ ਵਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜਖਮਾਂ ਤੇ ਮਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੰਬਾਂਤਾਰ ਖੜ੍ਹਾ ਦਿਖਾਈ ਦੇ ਰਿਹਾ ਹੈ।
ਅਧਿਆਪਕ ਦਿਵਸ ਦੇ ਮੌਕੇ 'ਤੇ ਐਕਸਿਸ ਮੈਕਸ ਲਾਈਫ ਇੰਸ਼ੋਰੇਂਸ ਕੰਪਨੀ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਵਲੋਂ ਚਲਾਏ ਜਾ ਰਹੇ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।
ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਦੇ ਜਨਮ ਦਿਵਸ ਨੂੰ ਸਮਰਪਿਤ ਜੱਦੀ ਪਿੰਡ ਚੰਨਣਵਾਲ ਦੇ ਗੁਰਦੁਆਰਾ ਬਾਬਾ ਸਿੱਧ ਭੋਇ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ।
ਦਾਨੀ ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ
ਧੰਨ ਧੰਨ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੋਂ ਵਰੋਸਾਈ ਸੰਤ ਬਾਬਾ ਘਾਲਾ ਸਿੰਘ ਮੁੱਖ ਸੇਵਾਦਾਰ ਨਾਨਕਸਰ ਕਲੇਰਾਂ ਦੇ ਜਨਮ ਸੰਬੰਧੀ ਤਿੰਨ ਦਿਨਾਂ30 ਅਗਸਤ ਤੋਂ 1 ਸਤੰਬਰ ਤੱਕ ਜਨਮ ਦਿਹਾੜਾ ਜੱਦੀ ਪਿੰਡ ਚੰਨਣਵਾਲ ਵਿਖੇ ਮਨਾਇਆ ਜਾ ਰਿਹਾ ਹੈ
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ
ਪਿੰਡ ਖੇੜੀ ਗੁੱਜਰਾਂ ਦੇ ਕਮਿਊਨਿਟੀ ਸੈਂਟਰ ਦੀ ਡਿਵੈਲਪਮੈਂਟ ਲਈ ਦੋ ਲੱਖ ਰੁਪਏ ਦਿੱਤੇ
ਅੱਜ ਨਗਰ ਕੀਰਤਨ ਸਜਾਇਆ ਜਾਵੇਗਾ,, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ
ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਵਲੋਂ ਚਲਾਈ ਪਰੰਪਰਾ ਅਨੁਸਾਰ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਰਧਾਂਭਾਵਨਾ ਨਾਲ ਕਰਵਾਇਆ ਗਿਆ।
ਨਾਨਕਸਰ ਨੂੰ ਕੇਸਰੀ ਤੇ ਚਮਕੀਲੀਆ ਝੰਡੀਆਂ, ਰੰਗ ਬਰੰਗੀਆਂ ਲੜੀਆ ਦੇ ਵੱਖ ਵੱਖ ਰੰਗਾਂ ਨਾਲ ਸਜਾਇਆ ਜਾ ਰਿਹਾ ਹੈ
ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਇੰਸ ਪਿਆਰਾ ਸਿੰਘ ਮਾਹਮਦਪੁਰ ਵੱਲੋ ਹਲਕਾ ਮਹਿਲਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਹੋਣਹਾਰ ਧੀ ਪ੍ਰਨੀਤ ਕੌਰ ਢੀਂਡਸਾ ਸਪੁੱਤਰੀ ਸਰਪੰਚ ਨਿਰਭੈ ਸਿੰਘ ਜੋ ਬੀਤੇ ਦਿਨੀਂ ਵਾਹਿਗੁਰੂ ਦੇ ਚਰਨਾਂ ਵਿੱਚ ਜਾਂ ਬਿਰਜੇ ਸੀ ਉਸ ਦੀ ਅੰਤਿਮ ਅਰਦਾਸ ਮੌਕੇ ਫ਼ਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਅੱਜ ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ ਕਮੇਟੀ ਪੰਜਾਬ ਦੇ ਵੱਲੋਂ ਇੱਕ ਹੰਗਾਮੀ ਮੀਟਿੰਗ ਦੇ ਵਿੱਚ ਪ੍ਰੈਸ ਦੇ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਗਈ
ਚਾਰ ਪੰਜ ਸਾਲ ਤੋਂ ਲੱਗਾ ਹੋਇਆ ਸੀ ਪ੍ਰਸ਼ਾਸਕ
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰਨ।
ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ।
ਪੰਚਾਇਤੀ ਰਾਜ ਵਿਭਾਗ ਵੱਲੋਂ ਹਰੇਕ ਪਿੰਡ ਵਿੱਚ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੰਚਾਇਤ ਘਰ
ਵਿੱਤ ਸਾਲ 2026-27 ਤੱਕ ਲੱਗਣਗੇ ਦੋ ਲੱਖ ਤੋਂ ਵੱਧ ਰੂਫਟਾਪ ਸੌਰ ਉਰਜਾ ਪਲਾਂਟ
ਪੰਜਾਬੀ ਸੱਭਿਆਚਾਰ ਦੀ ਦਿਖੀ ਝਲਕ
ਮੁੱਖ ਮੰਤਰੀ ਨੇ ਦਿੱਤੀ ਸੂਬਾਵਾਸੀਆਂ ਨੂੰ ਤੀਜ ਉਤਸਵ ਦੀ ਸ਼ੁਭਕਾਮਨਾਵਾਂ
ਸਿੱਖਿਆ ਤੇ ਨੌਜਵਾਨ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ਕ ਅੱਗੇ ਆਉਣ : ਤਰਨਜੀਤ ਸਿੰਘ ਸੰਧੂ
ਹਰਿਆਣਾ ਸਰਕਾਰ ਨੇ ਸੇਵਾਮੁਦਤ ਆਈਏਐਸ ਅਧਿਕਾਰੀ ਸ੍ਰੀ ਦੇਵੇਂਦਰ ਸਿੰਘ ਨੂੰ ਸ਼ਹਿਰੀ ਵਿਕਾਸ ਸਲਾਹਕਾਰ ਨਿਯੁਕਤ ਕੀਤਾ ਹੈ।
ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।
ਕੇਂਦਰੀ ਮੰਤਰੀ ਮਨੋਹਰ ਲਾਲ ਨੂੰ ਸੌਂਪੇ ਟਰਸਟ ਦੇ ਨਾਮ ਦਾਨ ਰਕਮ ਦੇ ਚੈਕ
ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ
ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਪਹਿਚਾਣ ਤੱਕ ਸੀਮਤ ਨਹੀਂ ਸਗੋਂ ਸਮੂਹ ਭਾਰਤ ਦੀ ਸਾਂਝੀ ਵਿਰਾਸਤ ਹੈ
ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਨਾਭਾ ਸਬ ਡਵੀਜ਼ਨ ਵਿਚੋਂ ਲੰਘਦੀ ਰੋਹਟੀ ਡਰੇਨ, ਨਾਭਾ ਡਰੇਨ ਤੇ ਭੌੜੇ ਸਾਈਫ਼ਨ ਦਾ ਜਾਇਜ਼ਾ ਲਿਆ।
ਡੀਪੀਈ ਨੇ ਮਨਦੀਪ ਸੁਨਾਮ ਨੇ ਉਲੰਪਿਕ ਲਹਿਰ ਬਾਰੇ ਕੀਤਾ ਜਾਗਰੂਕ
ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼ ਹੋਣ ਜਾ ਰਹੀ ਹੈ।
ਪੰਜਾਬ ਦੇ ਪੇਡੂ ਖੇਤਰ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ।
ਪ੍ਰਿੰਸੀਪਲ ਸੁਖਵਿੰਦਰ ਸਿੰਘ ਤੇ ਹੋਰ ਬੂਟੇ ਲਾਉਂਦੇ ਹੋਏ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਸੂਰਜਮੁਖੀ ਦਾ ਐਮਐਸਪੀ 7280 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 7721 ਰੁਪਏ ਪ੍ਰਤੀ ਕੁਇੰਟਲ ਕੀਤਾ