Tuesday, May 13, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Aam Aadmi party

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ।

ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਕੁਲਵੰਤ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਨਰਮੇਂ ‘ਤੇ ਆੜਤ 2.5 ਫੀਸਦ ਤੋਂ ਘਟਾ ਕੇ 1 ਫੀਸਦ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾਂ ਪੱਟੀ ਦੇ ਕਿਸਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਮਾਲਵੇ ਦੀ ਨਰਮਾਂ ਪੱਟੀ ਦਾ ਦੌਰੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਅੱਜ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਮੀਟਿੰਗ ਕੀਤੀ।

AAP ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦਿਹਾਂਤ

ਨਵੀਂ ਦਿੱਲੀ : Aam Aadmi Party ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ ਪਰ ਅਧਿਕਾਰਤ ਤੌਰ ਉਤੇ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ, ਕਿ ਉਨ੍ਹਾਂ ਦੀ ਮੌਤ ਦਾ ਕਾਰਨ ਹੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਰਨੈਲ ਸਿੰਘ ਦੇ

AAP ਅਤੇ ਕਾਂਗਰਸੀ ਆਗੂਆਂ ਦੀ ਸੜਕ ਹਾਦਸੇ ਵਿਚ ਮੌਤ

ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿੱਚ ਸੋਮਵਾਰ ਦੇਰ ਰਾਤ ਇੱਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ । ਹਾਦਸਾ ਉਸ ਵੇਲੇ ਹੋਇਆ ਜਦੋ AAP ਅਤੇ ਕਾਂਗਰਸ ਦੇ ਇੱਕ-ਇੱਕ ਆਗੂ ਆਪਣੇ ਤੀਸਰੇ ਦੋਸਤ ਨਾਲ ਕਿਸੇ ਕੰਮ ਲਈ ਚੰਡੀਗੜ੍ਹ ਜਾ ਰਹੇ ਸਨ । ਅਚਾਨਕ ਇਹਨਾਂ ਦੀ ਕਾਰ ਦੀ 

ਪਟਿਆਲਾ ਵਿਖੇ 30 ਨੌਜਵਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ

ਪਟਿਆਲਾ ਵਿਖੇ ਕਰੀਬ 30 ਨੌਜਵਾਨਾਂ ਨੇ ਪਟਿਆਲਾ ਦਿਹਾਤੀ ਤੋਂ ਮੇਘ ਚੰਦ ਸ਼ੇਰ ਮਾਜਰਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਅਤੇ ਜਸਦੀਪ ਸਿੰਘ ਨਿੱਕੂ ਜੁਆਇੰਟ ਸਕੱਤਰ ਪੰਜਾਬ ਅਤੇ ਅਸ਼ੋਕ ਸਿਰਸਵਾਲ ਸਾਬਕਾ ਐਸ ਸੀ ਵਿੰਗ ਪਟਿਆਲਾ ਦੀ ਅਗਵਾਈ ਵਿੱਚ ਆਪ ਦੀ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਅਮਰਜੀਤ ਸਿੰਘ, ਬਾਬੂ ਰਾਮ, ਦਿਨੇਸ਼ ਕੁਮਾਰ, ਇਸਾਨ, ਬਖਸੀਸ ਸਿੰਘ, ਸਤਿੰਦਰ ਕੁਮਾਰ, ਸੁਪਿੰਦਰ ਸਿੰਘ ਟਿਵਾਣਾ, ਮਨੋਜ, ਨਵਰੋਜ ਸਿੰਘ, ਗੁਰਪ੍ਰੀਤ ਸਿੰਘ, ਕਿਰਤਜੋਤ, ਗੁਰਪ੍ਰੀਤ ਰਾਏ ਤੋਂ ਇਲਾਵਾ ਤਕਰੀਬਨ 30 ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।