Sunday, May 19, 2024

AamAadmiClinic

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ 'ਆਪ' ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ

MLA Rahman ਨੇ ਪਿੰਡ Dasodha Singh Wala ਵਿਖੇ Aam Aadmi Clinic ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ

ਵਰਚੁਅਲ ਉਦਘਾਟਨ ਦੌਰਾਨ ਮੋਹਾਲੀ ਨੂੰ 35ਵਾਂ ਆਮ ਆਦਮੀ ਕਲੀਨਿਕ ਮਿਲਿਆ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਉਪ ਮੰਡਲ ਮੈਜਿਸਟਰੇਟ ਮੁਹਾਲੀ ਦੀਪਾਂਕਰ ਗਰਗ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਸਮੇਤ ਜ਼ਿਲ੍ਹਾ ਸਿਹਤ ਅਧਿਕਾਰੀ ਵੀ ਹਾਜ਼ਰ ਸਨ। 

ਜਗਤਪੁਰਾ ਵਿਖੇ ਜਲਦੀ ਹੀ ਖੋਲਿਆ ਜਾਵੇਗਾ ਆਮ ਆਦਮੀ ਕਲੀਨਿਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਪਿੰਡ ਜਗਤਪੁਰਾ ਅਤੇ ਕੰਡਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। 

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 73 ਹਜ਼ਾਰ 527 ਲੋਕਾਂ ਨੇ ਲਿਆ ਲਾਭ: ਧਾਲੀਵਾਲ

 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ

ਆਮ ਆਦਮੀ ਕਲੀਨਿਕਾਂ ਵਿੱਚ 273527 ਮਰੀਜਾਂ ਨੇ ਕਰਵਾਇਆ ਮੁਫਤ ਇਲਾਜ : ਸਿਵਲ ਸਰਜਨ

ਜ਼ਿਲ੍ਹੇ ਦੇ 19 ਆਮ ਆਦਮੀ ਕਲੀਨਿਕਾਂ ਵਿੱਚ 44275 ਲੈਬ ਟੈਸਟ ਕੀਤੇ ਗਏ ਮੁਫਤ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 163 ਲੋਕਾਂ ਨੇ ਲਿਆ ਲਾਭ : ਈਸ਼ਾ ਸਿੰਗਲ

ਸਵਾਈਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਾਏ ਗਏ 8 ਫਲੂ ਕਾਰਨਰ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਅਧੀਨ ਬਜੁਰਗਾਂ ਦਾ ਮੁਫਤ ਚੈਕਅੱਪ ਕਰਕੇ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ ਅਮਲੋਹ ਵਿਖੇ 22.34 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਨਵਾਂ ਆਮ ਆਦਮੀ ਕਲੀਨਿਕ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ ਦੀ ਕੀਤੀ ਅਚਨਚੇਤ ਚੈਕਿੰਗ

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ, ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਵੀ ਨਾਲ ਸਨ। ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜਰੀ ਚੈੱਕ ਕੀਤੀ 

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 02 ਲੱਖ ਤੋਂ ਵੱਧ ਨਾਗਰਿਕਾਂ ਨੇ ਕਰਵਾਇਆ ਇਲਾਜ : ਪਰਨੀਤ ਸ਼ੇਰਗਿੱਲ

ਆਮ ਆਦਮੀ ਕਲੀਨਿਕਾਂ ਵਿੱਚ 36211 ਨਾਗਰਿਕਾਂ ਦੇ ਟੈਸਟ ਕੀਤੇ ਗਏ ਮੁਫਤ