Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

AamAadmiParty

ਸੈਂਟਰਲ ਹਲਕੇ ਵਿੱਚ 'ਆਪ' ਦਾ ਵੱਡਾ ਧਮਾਕਾ ਰਣਜੀਤ ਸਿੰਘ ਰਾਣਾ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

ਅੰਮ੍ਰਿਤਸਰ ਦੇ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਅਤੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਗੂ ਰਣਜੀਤ ਸਿੰਘ ਰਾਣਾ ਆਪਣੇ ਨਾਲ ਸੈਂਕੜੇ ਪਰਿਵਾਰਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਪੰਜਾਬ ਯੂਥ ਰਨ- 2026 ਦਾ ਆਯੋਜਨ

ਆਮ ਆਦਮੀ ਪਾਰਟੀ ਦੇ  ਯੂਥ ਵਿੰਗ ਪੰਜਾਬ ਦੀ ਤਰਫੋਂ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਯੂਥ ਰਨ- 2026 ਦਾ ਆਯੋਜਨ ਗੁਰਦੁਆਰਾ ਅੰਬ ਸਾਹਿਬ ਫੇਸ-8 ਤੋਂ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਮੌਜੂਦ ਸਨ,

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਿਸਾਲੀ ਕਾਰਜ ਕਰਦਿਆਂ ਸਾਰੇ ਵਾਅਦੇ ਕੀਤੇ ਪੂਰੇ : ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਬਾਬਾ ਬਕਾਲਾ ਸਾਹਿਬ ਅਤੇ ਖਡੂਰ ਸਾਹਿਬ ਵਿੱਚੋ ਆਮ ਆਦਮੀ ਪਾਰਟੀ 2027 ਵਿੱਚ ਵੱਡੀ ਲੀਡ ਨਾਲ ਜਿੱਤੇਗੀ : ਚੇਅਰਮੈਨ ਕੰਗ ਅਤੇ ਖਾਲਸਾ,

ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਜੀ ਦੀ ਮੇਹਨਤ ਸਦਕਾ 2027 ਪੰਜਾਬ ਵਿੱਚ ਮੁੜ੍ਹ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ
ਅੱਜ ਚੇਅਰਮੈਨ ਮਾਰਕੀਟ ਕਮੇਟੀ ਰਈਆ ਅਤੇ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਸੁਰਜੀਤ ਸਿੰਘ ਕੰਗ ਤੇ ਬੋਤਲ ਕੀੜੀ ਭਾਈ ਸੁਜਾਨ ਸਿੰਘ ਖਾਲਸਾ ਨੇ ਗੁਰਦੁਆਰਾ ਨੌਵੀਂ ਪਾਤਸਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਆਪਣੇ ਸੈਕੜੇ ਸਾਥੀਆਂ ਸਮੇਤ ਮੱਥਾ ਟੇਕਿਆ ਅਤੇ 2027 ਦੀ ਇਲੈਕਸ਼ਨ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਨੂੰ ਵੱਡੀ ਜਿੱਤ ਦਵਾਉਣ ਦਾ ਐਲਾਨ ਕੀਤਾ।

ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਹਲਕਾ ਸਮਾਣਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ।

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।

ਨੀਟ ਪੇਪਰ ਲੀਕ ਮਾਮਲਾ : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ 'ਚ ਰੋਸ ਪ੍ਰਦਰਸ਼ਨ

ਨੀਟ ਪੇਪਰ ਲੀਕ ਮਾਮਲੇ ਵਿੱਚ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਈ ਖਿਲਵਾੜ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਆਮ ਆਦਮੀ ਪਾਰਟੀ ਵੱਲੋਂ ਨਵਾਂਸ਼ਹਿਰ ਵਿਖੇ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਤਹਿਤ ਵਿਸ਼ਾਲ ਰੋਸ ਮਾਰਚ

ਨੀਟ ਪ੍ਰੀਖਿਆ 'ਚ ਹੋਈਆਂ ਕਥਿਤ ਧਾਂਦਲੀਆਂ, ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਦਿੱਤੇ ਗਏ "ਥਾਲੀ ਵਜਾਓ, ਤਾਨਾਸ਼ਾਹ ਭਜਾਓ" ਦੇ ਸੱਦੇ ਤਹਿਤ ਅੱਜ ਨਵਾਂਸ਼ਹਿਰ ਵਿਖੇ ਵੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਸੈਣ ਸਮਾਜ ਦੇ ਚੇਅਰਮੈਨ ਨਿਯੁਕਤ, ਸਮਾਜ ਵਿੱਚ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਨੂੰ ਸੈਣ ਸਮਾਜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸੈਣ ਸਮਾਜ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਹੋਏ ਵਾਅਦੇ ਕੀਤੇ ਪੂਰੇ. ਵਿਧਾਇਕ ਜੀਵਨ ਸਿੰਘ ਸੰਗੋਵਾਲ

ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵੀਰਵਾਰ ਨੂੰ ਆਪਣੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਕਈ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।

ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ: ਚੇਅਰਮੈਨ

ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ।

ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ 2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ : ਪਨੂੰ, ਜੁਨੇਜਾ

ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਲੋਂ ਇੱਕ ਮੰਚ ਤੇ ਇਕੱਠੇ ਹੋ  ਕੇ 2027 ਵਿਚ ਦੁਬਾਰਾ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਮੁਖ ਮੰਤਰੀ ਬਨਾਉਂਣ ਦਾ ਪ੍ਰਣ ਕੀਤਾ |

ਕਾਂਗਰਸ ਨੂੰ ਵੱਡਾ ਝਟਕਾ: 50 ਤੋਂ ਵੱਧ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਿੰਮਤਪੁਰਾ ਇਲਾਕੇ ਦੇ 50 ਤੋਂ ਵੱਧ ਸਰਗਰਮ ਆਗੂ ਅਤੇ ਵਰਕਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਨਗਰ ਕੌਂਸਲ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਵਾਲੀ ਆਮ ਆਦਮੀ ਪਾਰਟੀ ਨੇ ਬਣਾਇਆ ਆਪਣਾ ਪ੍ਰਧਾਨ

ਹਲਕਾ ਵਿਧਾਇਕ ਵੱਲੋਂ 6 ਕੌਂਸਲਰਾਂ ਨੂੰ ਨਾਲ ਲੈਕੇ ਅੱਜ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਮੋਰਿੰਡਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਜਦੋਂ ਕਿ ਵਿਰੋਧੀ 9 ਕੌਂਸਲਰਾਂ ਮੀਟਿੰਗ ਵਿੱਚ ਸ਼ਾਮਲ ਹੋਣ ਨਹੀਂ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਕੰਮੇਆਣਾ/ਸ਼ਰਮਾ

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਧੂਰੀ ਤੋਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੈਂਕੜੇ ਪਰਿਵਾਰ, ਵਿਧਾਇਕ ਵੱਲੋਂ ਜਲਦ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਛੱਡ ਕੇ ਸੈਂਕੜੇ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ।

ਵਾਰਡ ਨੰਬਰ 55 ਵਿੱਚ ਆਮ ਆਦਮੀ ਪਾਰਟੀ ਵੱਲੋਂ 'ਲੋਕ ਮਿਲਣੀ' ਮੀਟਿੰਗ

ਵਾਰਡ ਨੰਬਰ 55 ਦੇ ਅੰਜੂ ਜੀ ਅਤੇ ਸਪੋਰਟਸ ਵਿੰਗ ਦੇ ਇੰਚਾਰਜ ਮੰਨੂ ਕੁਮਾਰ ਜੀ ਵੱਲੋਂ ਇਲਾਕੇ ਵਿੱਚ ਇੱਕ ਵਿਸ਼ੇਸ਼ 'ਲੋਕ ਮਿਲਣੀ' ਮੀਟਿੰਗ ਦਾ ਆਯੋਜਨ ਕੀਤਾ ਗਿਆ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੀਤਾ ਜਨਤਾ ਦਾ ਧੰਨਵਾਦ

ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 55 ਦੇ ਇੰਚਾਰਜ ਮਨੂ ਕੁਮਾਰ, ਉਹਨਾਂ ਦੀ ਪਤਨੀ ਅੰਜੂ ਜੀ ਅਤੇ ਰੂਪਨਗਰ ਤੋਂ ਆਏ ਮਸ਼ਹੂਰ ਚਿੱਤਰਕਾਰ ਜਗਜੋਤ ਰੂਬਲ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਆਮ ਆਦਮੀ ਪਾਰਟੀ ਦੀਆਂ ਸਕੀਮਾਂ ਦਾ ਹਰ ਵਰਗ ਨੂੰ ਮਿਲ ਰਿਹਾ ਲਾਭ ..ਹਰਪਾਲ ਜੁਨੇਜਾ

ਅੱਜ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਸ਼੍ਰੀ ਤੇਜਿੰਦਰ ਮਹਿਤਾ ਨੇ ਸਿਰਕਤ ਕੀਤੀ |

ਆਮ ਆਦਮੀ ਪਾਰਟੀ ਦਾ ਲਗਾਤਾਰ ਵਧ ਰਿਹਾ ਪਰਿਵਾਰ, ਸੈਂਕੜੇ ਲੋਕਾਂ ਨੇ ਫੜਿਆ ‘ਆਪ’ ਦਾ ਪੱਲਾ

 ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਸੋਚ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਜਲੰਧਰ ਦੇ ਵੱਖ-ਵੱਖ ਇਲਾਕਿਆਂ ਦੇ ਸੈਂਕੜੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ : ਜਸਵੰਤ ਸਿੰਘ ਕੈਂਡ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਕੈਂਡ ਸਾਬਕਾ ਪੰਚ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਪ੍ਰੇਸ਼ਾਨ ਅਤੇ ਨਿਰਾਸ਼ ਹੈ।

ਠਾਕੁਰ ਸਿਟੀ ਦੇ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਠਾਕੁਰ ਸਿਟੀ (ਵਾਹਿਗੁਰੂ ਸਿਟੀ) ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਇਲਾਕੇ ਦੇ ਤਕਰੀਬਨ 50 ਤੋਂ ਵੱਧ ਪਰਿਵਾਰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਮੰਤਰੀ ਗੋਇਲ ਨੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਵੰਡੀਆਂ ਰਾਸ਼ਨ ਕਿਟਾਂ "ਆਮ ਆਦਮੀ ਪਾਰਟੀ" ਦੀ ਚੜ੍ਹਤ ਤੋਂ ਬੁਖਲਾਏ ਵਿਰੋਧੀ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਬੇਟੇ ਯੂਥ ਆਗੂ ਐਡਵੋਕੇਟ ਗੌਰਵ ਗੋਇਲ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਹੋਤੀਪੁਰ, ਨਵਾਂਗਾਓ, ਅਨਦਾਣਾ, ਬੋਪੁਰ, ਚੱਠਾ ਗੋਬਿੰਦਪੁਰਾ, ਖਨੌਰੀ ਖ਼ੁਰਦ,ਬਨਾਰਸੀ ਅਤੇ ਖਨੌਰੀ ਮੰਡੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ,

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

2027 ਦੀਆਂ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਨੂੰ ਸਿਖਾਉਣ ਲਈ ਬੈਠੇ ਹਨ ਤਿਆਰ : ਢੀਡਸਾ, ਗਿੱਲ

ਬੀਤੇ ਦਿਨੀ ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੀ ਨਗਰ ਕੌਂਸਲ ਰਾਏਕੋਟ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਜਗਦੇਵ ਸਿੰਘ ਜੱਗਾ ਉੱਤੇ ਕੀਤੇ ਕਾਤਲਾਨਾ ਹਮਲੇ ਦੌਰਾਨ ਗੰਭੀਰ ਜਖ਼ਮੀ ਹੋਏ

ਆਮ ਆਦਮੀ ਪਾਰਟੀ ਦੀ ਸ਼ਹਿਰੀ ਦੰਗਲ 'ਚ ਚੜ੍ਹਤ 

ਸੁਨਾਮ ਕੌਂਸਲ ਚੋਣਾਂ ਚ ਹਾਸਲ ਕੀਤੀ 51 ਫੀਸਦੀ ਵੋਟ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਹੈ ਲੋਕਾਂ ਦੀ ਸਰਕਾਰ : ਕੁਲਵੰਤ ਸਿੰਘ

ਅੱਜ ਮਹਿਲਾਵਾਂ ਸਿੱਖਿਆ ਦੇ ਨਾਲ- ਨਾਲ ਹਰ ਖੇਤਰ ਫਿਰ ਭਾਵੇਂ ਉਹ ਖੇਡਾਂ ਹੋਣ ਜਾਂ ਫਿਰ ਕੋਈ ਹੋਰ ਖੇਤਰ, ਅੱਗੇ ਵੱਧ ਰਹੀਆਂ ਹਨ, ਅਤੇ ਮੁੰਡਿਆਂ ਤੋਂ ਅਗਾਂਹ ਹੋ ਕੇ ਆਪਣਾ, ਆਪਣੇ ਪਰਿਵਾਰ ਦਾ, ਅਤੇ ਆਪਣੇ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਰੋਸ਼ਨ ਕਰ ਰਹੀਆਂ ਹਨ,

ਮੋਹਾਲੀ ਨਗਰ ਨਿਗਮ ਚੋਣਾਂ.... ਵਿਧਾਇਕ ਕੁਲਵੰਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਦਾ ਦੌਰ

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਰੈਲੀਆਂ, ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜ਼ੋਰ ਫੜ ਗਿਆ ਹੈ,

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ : ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ 'ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ।

ਵਿਧਾਇਕ ਆਮ ਆਦਮੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਕੀਤੇ ਉਦਘਾਟਨ

ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾ ਚੁੱਕੀ ਹੈ, ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਆਮ ਵਾਲੇ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕੀਤੇ ਗਏ ,

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ, ਹੁਣ ਅਸੀਂ ਕਾਨੂੰਨ ਬਣਾ ਦਿੱਤਾ ਹੈ ਅਤੇ ਬੇਅਦਬੀ ਕਰਨ ’ਤੇ ਉਮਰ ਕੈਦ ਦੀ ਸਜ਼ਾ ਹੋਵੇਗੀ-ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

ਮੋਦੀ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਵਲਾ ਚੌਕ, ਫੇਸ-7 ਵਿਖੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। 

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਟਰੇਡ ਵਿੰਗ ਵਲੋਂ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਟਰੇਡ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ, ਸ਼ਹਿਰੀ ਪ੍ਰਧਾਨ ਵਿਨੋਦ ਸਿੰਗਲਾ, ਸਟੇਟ ਸੈਕਟਰੀ ਸੰਜੀਵ ਗੁਪਤਾ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਅਸੀਂ ਪੰਜਾਬ ‘ਤੇ ਚਿੱਟੇ ਦਾ ਕਲੰਕ ਲਾਹੁਣ ਦਾ ਵਾਅਦਾ ਕੀਤਾ ਸੀ, ਜੋ ਅਸੀਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਰਾਹੀਂ ਪੂਰਾ ਕਰ ਰਹੇ ਹਾਂ-ਭਗਵੰਤ ਸਿੰਘ ਮਾਨ

ਰਾਜਾਸਾਂਸੀ ਹਲਕੇ ਦੇ ਪਿੰਡ ਭਿੱਟੇਵੱਡ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ‌‌ ‌

ਅਕਾਲੀ,ਕਾਂਗਰਸ ਦੇ ਗੜ੍ਹ ਪਿੰਡ ਭਿੱਟੇਵੱਡ ਚੋਂ ਦਰਜਨਾ ਪਰਿਵਾਰ ਸੋਨੀਆ ਮਾਨ ਦੀ ਅਗਵਾਈ ਹੇਠ 'ਆਪ' 'ਚ ਹੋਏ ਸ਼ਾਮਿਲ

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਵਜ਼ੀਫਾ ਘੁਟਾਲਾ ਕੀਤਾ ਅਤੇ ਵਜ਼ੀਫਾ ਰਾਸ਼ੀ ਜਾਰੀ ਨਹੀਂ ਕੀਤੀ ਜਿਸ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਨਾ ਬੈਠ ਸਕੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀ

ਛੀਨਾ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

12