ਸ਼ਰਮਾ, ਨਵੀਨ ਸਿੰਗਲਾ, ਮਹਿਲਾ ਕਾਂਗਰਸ ਪ੍ਰਧਾਨ ਪੂਜਾ ਗਰਗ, ਸੇਵਾ ਦਲ ਦੇ ਪ੍ਰਧਾਨ ਲੱਕੀ ਗਰਗ, ਗੁਰਮੀਤ ਵਿਰਕ, ਸੱਤਾ ਸੰਧੂ, ਦੀਪੂ ਭੰਡਾਰੀ, ਸ਼ੀਲ ਬੱਬਰ, ਭੁਪਿੰਦਰ ਕੌਰਜੀਵਾਲਾ, ਗੁਰਪ੍ਰੀਤ ਪੀਏ, ਜਗਤਾਰ ਬਿਜਲਪੁਰ, ਗੁਰਬਚਨ ਚਾਹਲ, ਕਾਕਾ ਹਰਜੀਤ ਪ੍ਰਭ ਭਿੰਡਰ, ਕਾਲਾ ਬਠੋਈ, ਰੁਪਿੰਦਰ ਵਜੀਦਪੁਰ ਵੀ ਹਾਜ਼ਰ ਸਨ।
ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।
ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
ਡਾਕਟਰ ਸੰਦੀਪ ਸਿੰਘ ਕੌੜਾ (ਸੰਸਥਾਪਕ ਚਾਂਸਲਰ) ਸ਼ਹੀਦ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ, ਪੰਜਾਬ ਵੱਲੋਂ ਕੀਤਾ।
ਆਦਮੀ ਪਾਰਟੀ ਵੱਲੋਂ ਗੁਲਾੜ ਜੋਨ ਲਈ ਕੇਪੀ ਸ਼ਰਮਾ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਕੇਪੀ ਸ਼ਰਮਾ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ।
ਨਗਰ ਕੋਂਸਲ ਕੋਟਕਪੂਰਾ ਦੇ ਨਤੀਜਿਆਂ ਮੁਤਾਬਿਕ ਵਾਰਡ ਨੰਬਰ 1 ਤੋਂ ‘ਆਪ’ ਦਲਜੀਤ ਕੌਰ (364), ਅਕਾਲੀ ਦਲ ਰਾਣੀ (294), ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਰਨਜੀਤ ਕੌਰ ਨੂੰ 199 ਵੋਟਾਂ ਅਤੇ ਭਾਜਪਾ ਪਿੰਕੀ ਦੇਵੀ (107), ਵਾਰਡ ਨੰਬਰ 2 ਤੋਂ ਕਾਂਗਰਸ ਹਰਜਿੰਦਰ ਕੌਰ (671), ‘ਆਪ’ ਗੁਰਵਿੰਦਰ ਕੌਰ (480), ਅਕਾਲੀ ਦਲ ਰਮਨਦੀਪ ਕੌਰ (266) ਅਤੇ ਭਾਜਪਾ ਕਰਮਜੀਤ ਕੌਰ (39), ਵਾਰਡ ਨੰਬਰ 3 ਤੋਂ ‘ਆਪ’
ਮੋਗਾ ਨਗਰ ਨਿਗਮ ਲਈ ਅੱਜ ਗਿਣਤੀ ਪਿੱਛੋਂ ਐਲਾਨੇ ਗਏ 50 ਵਾਰਡਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ 30, ਕਾਂਗਰਸ ਨੇ 7, ਸ਼੍ਰੋਮਣੀ ਅਕਾਲੀ ਦਲ ਨੇ 3, ਭਾਜਪਾ ਨੇ 3 ਤੇ ਆਜ਼ਾਦ ਉਮੀਦਵਾਰਾਂ ਨੇ 7 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸਟਾਰ ਪ੍ਰਚਾਰਕ ਗੁਰਸੇਵਕ ਸਿੰਘ ਪੁਆਧੀ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 1 ਤੋਂ 18 ਤੱਕ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ।
ਧੂਰੀ ਸ਼ਹਿਰ ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ।
ਬੀਤੇ ਦਿਨੀ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ।