ਆਮ ਆਦਮੀ ਪਾਰਟੀ ਨੂੰ ਅੱਜ ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਪ੍ਰਚਾਰ ਮੁਹਿੰਮ ਦੇ ਦੌਰਾਨ ਉਸ ਵੇਲੇ ਜ਼ਬਰਦਸਤ ਹੁਲਾਰਾ ਮਿਲਿਆ, ਜਦੋਂ ਵਾਰਡ ਨੰਬਰ -25 ਤੋਂ ਆਜ਼ਾਦ ਉਮੀਦਵਾਰ- ਸ਼੍ਰੀਮਤੀ ਕੁਲਜਿੰਦਰ ਕੌਰ ਅਤੇ ਉਹਨਾਂ ਦੇ ਪਤੀ ਨਵਜੋਤ ਸਿੰਘ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ