ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ ਗਈ।