ਜੂਨ ਸੈਂਟਰ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ 'ਆਪ' ਦਾ ਪੱਲਾ ਫੜ ਲਿਆ ਹੈ।