Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

AapGovtOfPunjab

ਵਿਦੇਸ਼ਾਂ ਵਿੱਚ ਵੀ ਹੈ "ਆਪ" ਦੀ "ਸਿੱਖਿਆ ਕ੍ਰਾਂਤੀ" ਦੀ ਧੂਮ :ਕੈਬਨਿਟ ਮੰਤਰੀ ਗੋਇਲ

ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ,

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਸਿਆਸੀ ਝਟਕਾ, ਮਾਹਲ ਪਰਿਵਾਰ ਨੇ ਫੜਿਆ ਕਾਂਗਰਸ ਦਾ ਹੱਥ

ਅਜਨਾਲਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜਿਆ ਮਾਹਲ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ।

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕਮੀਰਪੁਰਾ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਲਵਪ੍ਰੀਤ ਸਿੰਘ,ਮੇਜਰ ਸਿੰਘ,ਤਰਸੇਮ ਸਿੰਘ,ਆਕਾਸ਼ਪ੍ਰੀਤ ਸਿੰਘ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੀ ਸਿਹਤ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ।

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅਜਨਾਲਾ ਦੇ ਵਾਰਡ ਨੰਬਰ 13 ਵਿੱਚ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਦੇ ਕਈ ਵੱਡੇ ਅਹੁਦੇਦਾਰ ਅਤੇ ਰਾਜ ਸਭਾ ਮੈਂਬਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 12 ਦੇ ਪ੍ਰਮੁੱਖ ਆਗੂ ਰਮਨਜੀਤ ਸਿੰਘ ਵਿੱਕੀ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਵਾਰਡ ਇੰਚਾਰਜ ਭਾਜਪਾ ਵਿੱਚ ਸ਼ਾਮਲ

ਅੱਜ ਅਜਨਾਲਾ ਸ਼ਹਿਰ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਵਾਰਡ ਨੰਬਰ 12 ਦੇ ਸਾਬਕਾ ਇੰਚਾਰਜ ਅਤੇ ਟਕਸਾਲੀ ਆਮ ਆਦਮੀ ਪਾਰਟੀ ਆਗੂ ਅਮਰਬੀਰ ਸਿੰਘ ਰਿੰਕੂ ਆਪਣੇ ਕਈ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਕੀਤੀ ਮਿਲਣੀ

ਸਥਾਨਕ ਸ਼ਹਿਰ ਦੇ ਅਮਨ ਨਗਰ ਵਿਖੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਗੁਰਿੰਦਰ ਸਿੰਘ ਚਾਨਾ ਦੀ ਅਗਵਾਈ ਹੇਠ ਲੋਕਾਂ ਨਾਲ ਮਿਲਾਪ ਕੀਤਾ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ

ਡੇਰਾਬੱਸੀ ਵਿਖੇ ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਰਾਮਤਲਾਈ ਤੋਂ ਇੱਕ ਵਿਸ਼ੇਸ਼ ਕਲਸ਼ ਸ਼ੋਭਾ ਯਾਤਰਾ ਕੱਢੀ ਗਈ। ਇਸ ਕਲਸ਼ ਸ਼ੋਭਾ ਯਾਤਰਾ ਦੇ ਪਰਸ਼ੂ ਰਾਮ ਭਵਨ 'ਤੇ ਜਾ ਕੇ ਸਮਾਪਤੀ ਹੋਣ ਉਪਰੰਤ ਸ੍ਰੀ ਮਦ ਭਾਗਵਤ ਕਥਾ ਦਾ ਸ਼ੁਭ ਆਰੰਭ ਕੀਤਾ ਗਿਆ।

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵਖ ਰਹੇ ਹਨ : ਵਿਧਾਇਕ ਰਮਦਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਕੰਬੋਅ ਵਿਖੇਂ ਸੀਨੀਅਰ ਆਗੂ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਅਜਨਾਲਾ ‘ਚ 480 ਕਿਲੋਮੀਟਰ ਲੰਮੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਹੋਵਟਗਾ ਨਵੀਨੀਕਰਨ – ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਧਿਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸੰਿਘ ਧਾਲੀਵਾਲ ਨੇ ਅੱਜ ਹਲਕੇ ਦੇ ਸਰਹੱਦੀ ਪੰਿਡ ਸੰਿਘੋਕੇ ਵਖਿੇ 15.88 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਰਿਮਾਣ ਅਧੀਨ ਵਾਇਆ  ਥੋਬਾ ਤੋਂ ਦਰਜਨਾਂ ਪੰਿਡਾਂ ਨੂੰ ਜੋੜਦੀ 14.80 ਕਲਿੋਮੀਟਰ  ਸੜਕ ਦਾ ਨੀਂਹ ਪੱਥਰ ਰੱਖਣ ਦੀ ਅਦਾਇਗੀ ਮੌਕੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਹੋਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਚੱਲ ਰਹੀ ‘ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ।