ਅੱਜ ਸਮੁੱਚੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਸੜਕਾਂ 'ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।