ਅੰਮ੍ਰਿਤਸਰ ਪੁਲਿਸ ਦੇ ਪੀ. ਓ. (ਪ੍ਰੋਕਲੇਮਡ ਔਫੈਂਡਰ) ਸਟਾਫ਼ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਭਗੌੜੇ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।