ਜ਼ਿਲ੍ਹਾ ਪਟਿਆਲਾ ਵਿੱਚ ਅਪਰਾਧੀਆਂ ਅਤੇ ਭਗੌੜੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਅੱਜ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਜ਼ਿਲ੍ਹੇ ਵਿੱਚ ‘ਆਪਰੇਸ਼ਨ ਪਰਿਹਾਰ’ ਚਲਾਇਆ ਗਿਆ।
ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੀ.ਓ. (PO) ਸਟਾਫ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਏ.ਐਸ.ਆਈ. ਹਰੀਸ਼ ਕੁਮਾਰ, ਜੋ ਕਿ ਪੀ.ਓ. ਸਟਾਫ ਅੰਮ੍ਰਿਤਸਰ ਦੇ ਇੰਚਾਰਜ ਹਨ, ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।
ਥਾਣਾ ਖਨੌਰੀ ਪੁਲਿਸ ਨੇ ਪਿੰਡ ਨਵਾਂਗਾਉਂ ਵਿੱਚ ਹੋਈ ਚੋਰੀ ਦੀ ਵਾਰਦਾਤ ਦਾ ਸਫਲਤਾਪੂਰਵਕ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਦੋਸ਼ੀ ਅਜੇ ਵੀ ਫਰਾਰ ਹੈ।
ਕਾਨੂੰਨ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਪੀ.ਓ. (Proclaimed Offender) ਸਟਾਫ਼ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਅਦਾਲਤ ਵੱਲੋਂ ਭਗੋੜਾ ਐਲਾਨੇ ਇੱਕ ਨਾਮੀ ਦੋਸ਼ੀ ਨੂੰ ਕਾਬੂ ਕਰ ਲਿਆ।
ਅੰਮ੍ਰਿਤਸਰ ਪੁਲਿਸ ਦੇ ਪੀ. ਓ. (Proclaimed Offender) ਸਟਾਫ਼ ਵੱਲੋਂ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਇੱਕ ਅਦਾਲਤੀ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।