Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Account

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ

ਐੱਸ.ਸੀ. ਵਿਦਿਆਰਥੀ 15 ਅਗਸਤ ਤੱਕ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਵਾਉਣ: ਵਿਧਾਇਕ ਦਲਬੀਰ ਸਿੰਘ ਟੌਂਗ

 ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਲਾਜ਼ਮੀ ਤੌਰ 'ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੀ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਸਕੇ।

ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ (Aadhaar Seeding) ਦਾ ਕੰਮ ਲਾਜ਼ਮੀ ਤੌਰ 'ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਸਿੱਧੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਸਕੇ।

ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ਬੈਂਕ 'ਚ 3000 ਤੇ 4500 ਰੁਪਏ ਪਾ ਕੇ ਨਵਾਂ ਇਤਿਹਾਸ ਰਚਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਅਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ਤੇ ਕਾਫੀ ਰੌਣਕ ਮਿਲਨ ਨੂੰ ਆਈ ਹੈ।

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

 ਨਾਗਰਿਕਾਂ ਦੇ ਹਰ ਪੈਸੇ ਦਾ ਹਿਸਾਬ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਾਇਬਰ ਧੋਖਾਧੜੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ, ਪੰਜਾਬ ਪੁਲਿਸ ਦੇ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਸਾਇਬਰ ਅਪਰਾਧੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ।

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਮਾਨ ਸਰਕਾਰ ਨੇ ਪੰਜਾਬ ਵਿੱਚ ਨਾਗਰਿਕ-ਕੇਂਦਰਿਤ ਮਾਲੀਆ ਪ੍ਰਸ਼ਾਸਨ ‘ਤੇ ਦਿੱਤਾ ਜ਼ੋਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

ਕਰਮਾਂ ਦੇ ਲੇਖੇ

ਜ਼ਿੰਦਗੀ ਦੇ ਦੁੱਖ ਸੁੱਖ ਜੋ ਹਨ ਦੇਖੇ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਸਾਡੇ ਬੁਜ਼ੁਰਗ ਸਾਡਾ ਮਾਣ” ਸਰਵੇਖਣ ਤੋਂ 166 ਕਰੋੜ ਰੁਪਏ ਦੀ ਵਸੂਲੀ ਹੋਈ, ਬਾਕੀ 86 ਕਰੋੜ ਰੁਪਏ ਦੀ ਤੇਜ਼ੀ ਨਾਲ ਵਸੂਲੀ ਕੀਤੀ ਜਾਵੇਗੀ: ਸਮਾਜਿਕ ਸੁਰੱਖਿਆ ਮੰਤਰੀ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਲੈਕਚਰਾਰ ਇੰਦਰਜੀਤ ਕੌਰ ਪੈਨਸ਼ਨ ਕੇਸ ਦੀਆਂ ਪੇਚੀਦਗੀਆਂ ਬਾਰੇ  ਮਾਣਯੋਗ ਅਦਾਲਤ ਨੂੰ ਕਰਵਾਇਆ ਜਾਣੂ: ਯੂਨੀਵਰਸਿਟੀ ਅਥਾਰਿਟੀਜ਼