ਸ਼ਾਹੀ ਸ਼ਹਿਰ ਪਟਿਆਲਾ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ।