ਪੀਡੀਏ, ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਦੀਆਂ ਹਦਾਇਤਾਂ ਅਨੁਸਾਰ ਪੀਡੀਏ ਨੇ ਮਿਤੀ 04 ਜੁਲਾਈ ਨੂੰ ਅਰਬਨ ਅਸਟੇਟ, ਫੇਜ-2 ਵਿਖੇ ਸੜਕਾਂ ਦੀ ਰੀ-ਕਾਰਪੈਟਿੰਗ ਸਮੇਂ ਅਚਾਨਕ ਬਰਸਾਤ ਸਮੇਂ ਹੋਏ ਸੜਕ ਬਣਾਉਣ ਦੇ ਕੰਮ ਨੂੰ ਮੁੜ ਤੋਂ ਕਰਵਾਉਣ ਅਤੇ ਇਸ ਕੰਮ ਲਈ ਏਜੰਸੀ ਨੂੰ ਦੁਬਾਰਾ ਅਦਾਇਗੀ ਨਾ ਕਰਨ ਦੀ ਹਦਾਇਤ ਕੀਤੀ ਹੈ।