Wednesday, May 15, 2024

Additional

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਜ਼ਿਲ੍ਹੇ ’ਚ ਸਬ-ਡਵੀਜ਼ਨ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ

ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ

ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ 'ਚ ਚਲਾਈ ਜਾਵੇ ਜਾਗਰੂਕਤਾ ਮੁਹਿੰਮ

ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ

ਵਧੀਕ ਡਿਪਟੀ ਕਮਿਸ਼ਨਰ ਨੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾਂ ਮਾਲੇਰਕੋਟਲਾ ਦੇ ਸਮੂਹ ਦਫ਼ਤਰਾਂ 'ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੀਆ ਹਦਾਇਤਾਂ ਆਉਣ ਵਾਲੇ ਦਿਨਾਂ 'ਚ ਜ਼ਿਲ੍ਹੇ ਦੇ ਦਫ਼ਤਰਾਂ ਦੀ ਕੀਤੀ ਜਾਵੇਗੀ ਅਚਨਚੇਤ ਚੈਕਿੰਗ

 

ਆਪ ਦੀ ਸਰਕਾਰ, ਆਪ ਦੇ ਦੁਆਰ’  ਤਹਿਤ ਜ਼ਿਲ੍ਹੇ ’ਚ ਆਯੋਜ਼ਿਤ 168 ਕੈਂਪਾਂ ’ਚ 11,893 ਸੇਵਾਵਾਂ ’ਚੋਂ 9071 ਮੌਕੇ ’ਤੇ ਮੁਹੱਈਆ ਕਰਵਾਈਆਂ : ਵਧੀਕ ਡਿਪਟੀ ਕਮਿਸ਼ਨਰ

ਕਿਹਾ,  ਇਨ੍ਹਾਂ ਵਿਸੇਸ਼ ਕੈਂਪਾਂ ਦੌਰਾਨ 2014 ਸ਼ਿਕਾਇਤਾਂ ਵਿਚੋਂ 1889 ਦਾ ਮੌਕੇ ’ਤੇ ਹੀ  ਕੀਤਾ ਗਿਆ ਨਿਪਟਾਰਾ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ ਨਿਪਟਾਰਾ ਇਸ ਮੁਹਿੰਮ ਤਹਿਤ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜਨ ਵਿੱਚ ਲੱਗਣ ਵਾਲੇ ਕੈਂਪਾਂ ਦੀ ਸਮਾਂ ਸਾਰਣੀ ਕੀਤੀ ਸਾਂਝੀ

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਕਰਾਉਣ ਦੇ ਨਿਰਦੇਸ਼ ਜਾਰੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। 

ਜ਼ਿਲ੍ਹੇ 'ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਕਾਰਨ ਵਾਲੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਕੀਤਾ ਪ੍ਰੇਰਿਤ

ਪਿੰਡਾਂ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਅਨੁਪ੍ਰਿਤਾ ਜੌਹਲ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ

ਕਿਹਾ , ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ 29 ਫਰਵਰੀ ਤੱਕ ਰਜਿ ਸਟ੍ਰੇਸ਼ਟ੍ਰੇ ਨ ਸਬੰਧੀ ਯੋਗ ਵੋਟਰਾਂ ਦੇ ਵੱਧ ਤੋਂ ਵੱਧ ਫਾਰਮ ਭਰਵਾਉਣ ਲਈ ਆਖਿਆ ਐਸ.ਜੀ .ਪੀ .ਸੀ . ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਦਾ ਸੋਧਿਆ ਹੋਇਆ ਸ਼ਡਿਊਲ ਕੀਤਾ ਸਾਂਝਾ

ਮਾਲੇਰਕੋਟਲਾ ਨਿਵਾਸੀ "ਸੀ.ਐਮ. ਦੀ ਯੋਗਸ਼ਾਲਾ" ਦਾ ਲਾਭ ਲੈਣ : ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।