ਖੇਡਾਂ ਮਨੁੱਖ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਜਰੂਰੀ : ਖਹਿਰਾ
ਬੱਚਿਆਂ ਨੂੰ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਨਾਲ ਜੋੜਨ ਲਈ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਰਿਪੋਰਟ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਰਿਪੋਰਟ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕਰਦੀ ਹੈ।
ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਲੈ ਕੇ ਹਾਲ ਹੀ ਵਿੱਚ ਪਿੰਡ ਤਿਊੜ ਦੇ ਕੁਝ ਬਜ਼ੁਰਗਾਂ ਨੇ ਸੋਸ਼ਲ ਮੀਡੀਆ ਉੱਤੇ ਦਿੱਤੇ ਇੱਕ ਇੰਟਰਵਿਊ ਦੌਰਾਨ ਗੰਭੀਰ ਇਲਜ਼ਾਮ ਲਗਾਏ ਸਨ।
ਭਾਸ਼ਨ ਪ੍ਰਤੀਯੋਗਤਾ ਬੱਚਿਆਂ ਦੇ ਬੁਲਾਰਾ ਬਣਨ ਲਈ ਰਾਹ ਦਸੇਰਾ : ਚੇਅਰਮੈਨ
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈਆਣਾ ਵਿਖੇ ਸਾਲਾਨਾ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ।
ਅਕੇਡੀਆ ਸਕੂਲ ਵਿਖੇ ਜਨਮ ਅਸ਼ਟਮੀ ਸਮਾਗਮ ਵਿੱਚ ਸ਼ਾਮਲ ਬੱਚੇ
ਮਾਂ-ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ ਇਨਾਮ - 2025 ਵਾਸਤੇ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਐਲਾਨ
ਫਾਈਨਲ ਮੁਕਾਬਲੇ ਚ ਬ੍ਰਿਟਿਸ਼ ਸਕੂਲ ਦੀ ਟੀਮ ਨੂੰ ਹਰਾਇਆ
ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਕਲੱਬ ਵੱਲੋਂ ਸ਼ੁਰੂ ਕੀਤੀ ਗਈ ਫੁੱਟਬਾਲ ਲੀਗ ਦੇ ਇਸ ਹਫ਼ਤੇ ਦੇ ਰੋਮਾਂਚਕ ਮੈਚ ਅੱਜ ਕੁਰਾਲੀ ਸਟੇਡੀਅਮ ਵਿੱਚ ਖੇਡੇ ਗਏ।
ਪੰਜਾਬ ਅੰਦਰ ਲੈਂਡ ਪੁਲਿੰਗ ਸਕੀਮ ਅਤੇ ਹਲਕਾ ਖਰੜ ਦੀਆਂ ਵੱਖ-ਵੱਖ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।
ਮੁੰਡੇ ਕੁੜੀਆਂ ਨੇ ਪਾਈਆਂ ਬੋਲੀਆਂ ਤੇ ਗਿੱਧਾ
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ।
ਅਕੇਡੀਆ ਸਕੂਲ 'ਚ ਕਰਵਾਏ ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀ
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ।
ਸਥਾਨਕ ਸ਼ਹਿਰ ਦੀ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ
ਭਾਰਤ-ਕੈਨੇਡਾ ਹਾਈ ਕਮਿਸ਼ਨਰ ਦੀ ਬਹਾਲੀ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ
ਸੀਬੀਐਸਈ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ
ਅਕੇਡੀਆ ਸਕੂਲ ਦੇ ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ
ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ ਬੈਠੇ ਹੋਏ
ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ : ਗੋਲਡੀ
ਜੇਤੂ ਵਿਦਿਆਰਥੀ ਸਕੂਲ ਸਟਾਫ਼ ਮੈਂਬਰਾਂ ਨਾਲ ਖੜ੍ਹੇ ਹੋਏ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਚੁੱਕ ਰਹੀ ਹੈ ਅਹਿਮ ਕਦਮ -- ਅਰੋੜਾ
ਮਿਉਂਸਪਲ ਇੰਪਲਾਈਜ਼ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਡਾ: ਰਵਜੋਤ ਨੂੰ ਮੰਗ ਪੱਤਰ ਸੌਂਪਿਆ ਗਿਆ।
ਖੇਡਾਂ ਨਾਲ ਬੱਚਿਆਂ ਅੰਦਰ ਛੁਪੀਆਂ ਕਲਾਵਾਂ ਹੁੰਦੀਆਂ ਹਨ ਉਜਾਗਰ : ਬੈਂਬੀ
ਸ੍ਰੀ ਹਰਵਿੰਦਰ ਕਲਿਆਣ ਸਰਵਸੰਮਤੀ ਨਾਲ ਜੁਣੇ ਗਏ ਸਪੀਕਰ, ਸ੍ਰੀ ਕ੍ਰਿਸ਼ਣ ਲਾਲ ਮਿੱਢਾ ਬਣੇ ਡਿਪਟੀ ਸਪੀਕਰ
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਦੀ ਵਿਵਾਦਤ ਬਿਆਨਾਂ ਵਿੱਚ ਘਿਰੀ ਲੋਕ ਸਭਾ ਮੈਂਬਰ ਤੇ ਫਿਲਮੀ ਅਦਾਕਾਰ ਕੰਗਣਾ ਰਣੋਤ ਨੇ ਭਾਜਪਾ ਦੁਆਰਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਤਿੰਨ ਕਨੂੰਨਾਂ ਨੂੰ ਦੁਬਾਰਾ ਲਾਗੂ ਕਰਨ ਦੀ ਕੀਤੀ ਮੰਗ ਨੂੰ ਲੈਕੇ ਸਖਤ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੰਗਣਾ ਰਣੋਤ ਕਿਸਾਨਾਂ ਖਿਲਾਫ ਇਹੋ ਅਜਿਹੇ ਵਿਵਾਦਤ ਬਿਆਨ ਦੇਕੇ ਭਾਜਪਾ ਦੇ ਆਗੂਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ।
ਔਲਾਦ ਸੁੱਖ ਦੀ ਪ੍ਰਾਪਤੀ ਕਰਨ ਵਾਲੇ ਜੋੜਿਆਂ ਨੇ ਕੀਤੀ ਸ਼ਿਰਕਤ
ਸੁਨਾਮ ਵਿਖੇ ਅਕੇਡੀਆ ਸਕੂਲ ਚ ਬੱਚੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ
ਕੈਨੇਡਾ : ਪਿਛਲੇ ਦਿਨਾਂ ਵਿੱਚ ਲਵਪ੍ਰੀਤ ਸਿੰਘ ਲਾਡੀ ਨਾਂ ਦੇ ਇੱਕ ਲੜਕੇ ਨੇ ਖੁਦਕੁਸ਼ੀ ਕਰ ਲਈ ਸੀ। ਜਿਸਦਾ ਸਾਰਾ ਇਲਜ਼ਾਮ ਉਸਦੀ ਕੈਨੇਡਾ ਰਹਿੰਦੀ ਪਤਨੀ 'ਤੇ ਲਗਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਇਹ ਮੁੱਦਾ ਕਾਫ਼ੀ ਜ਼ਿਆਦਾ ਗਰਮਾਇਆ ਹੋਇਆ ਹੈ। ਦੱਸ ਦਈਏ
ਰਾਜਸਥਾਨ: ਕੋਰੋਨਾ ਕਾਰਨ ਦੇਸ਼ ਵਿਚ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸ ਕੋਰੋਨਾ ਨੇ ਨਾ ਗ਼ਰੀਬ ਵੇਖਿਆ ਨਾ ਅਮੀਰ ਅਤੇ ਇਸੇ ਕੜੀ ਵਿਚ ਹੁਣ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦਾ ਬੁੱਧਵਾਰ ਦੇਰ ਰਾਤ ਦੇਹਾਂਤ ਹੋ ਗਿਆ। ਰਾਜ ਸਰ
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਚਡਿਆਲਾ ਸੂਦਾਂ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮੱਛਲੀ ਕਲਾਂ ਨੇ ਦਸਿਆ ਕਿ ਸਿਹਤ ਮੰਤਰੀ ਸ. ਸਿੱਧੂ ਨੇ ਕੁਝ ਸਮਾਂ ਪਹਿਲਾਂ ਵਿਕਾਸ ਕਾਰਜਾਂ ਵਾਸਤੇ ਇਸ ਪਿੰਡ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ।
ਕੁਰਾਲੀ ਸ਼ਹਿਰ ਦੇ ਸਮੁੱਚੇ ਖੇਡ ਮੈਦਾਨਾਂ ਦੀ ਹਾਲਤ ਵਿੱਚ ਸੁਧਾਰ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਹ ਵਿਚਾਰ ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੇ ਅੱਜ ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਵਿਖੇ ਸਥਿਤ ਖੇਡ ਸਟੇਡੀਅਮ ਵਿਖੇ ਠੇਕੇਦਾਰ ਅਮਰਜੀਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਅਤੇ ਹੈਂਡਬਾਲ ਕਲੱਬ ਦੇ ਸਮੁੱਚੇ ਮੈਂਬਰਾਂ ਉਨਾਂ ਦਾ ਵਿਸੇਸ਼ ਸਨਮਾਨ ਕਰਨ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਸਥਾਨਕ ਸਹਿਰ ਦੇ ਨਵੇਂ ਬਣੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦਾ ਸਹਿਰ ਦੀਆਂ ਵੱਖ ਵੱਖ ਸੰਸਥਾਵਾਂ ਅਤੇ ਬਰਾਦਰੀਆਂ ਵੱਲੋਂ ਵਿਸੇਸ ਤੌਰ ਤੇ ਸਨਮਾਨ ਕੀਤਾ ਜਾ ਰਿਹਾ ਹੈ। ਅੱਜ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਉਨ੍ਹਾਂ ਦੇ ਸਾਥੀ ਕੌਸਲਰਾਂ ਦਾ ਸਵਰਨਕਾਰ ਬਰਾਦਰੀ ਵੱਲੋਂ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ