2016 ਬੈਚ ਦੇ ਆਈ.ਏ.ਐਸ ਅਫ਼ਸਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ।