Tuesday, May 21, 2024

Administration

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਦੋ ਖ਼ਿਲਾਫ਼ ਕੇਸ ਦਰਜ ਜਦਕਿ ਨੌਂ ਹੋਰ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਲਿਖਿਆ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਿਰਤੀਆਂ ਦੇ ਵਿਹੜੇ ਪਹੁੰਚੀ ਸਵੀਪ ਟੀਮ 

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਲਿਆ ਭਾਗ

ਪਹਿਲੇ 100 ਵਿਜੇਤਾ ਆਉਣ ਵਾਲੇ ਦਿਨਾਂ ਵਿੱਚ ਫਿਲਮਾਂ ਦੀਆਂ ਟਿਕਟਾਂ ਇਨਾਮ ਵਜੋਂ ਹਾਸਲ ਕਰਨਗੇ

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ 

ਵੇਰਕਾ ਉਤਪਾਦਾਂ ਦੁਆਰਾ ਵੋਟ ਪਾਉਣ ਸੰਦੇਸ਼ ਫੈਲਾਉਣਾ ਸ਼ੁਰੂ ਵੇਰਕਾ ਮੋਹਾਲੀ ਤੋਂ 10 ਲੱਖ ਤੋਂ ਵੱਧ ਦੁੱਧ ਉਤਪਾਦ ਪੈਕੇਜ 'ਤੁਹਾਡੀ ਵੋਟ, ਤੁਹਾਡੀ ਆਵਾਜ਼' ! 1 ਜੂਨ, 2024 ਨੂੰ ਆਪਣੀ ਵੋਟ ਜ਼ਰੂਰ ਪਾਓ' ਪਹੁੰਚਾਉਣਗੇ 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਕਣਕ ਦੀ ਆਮਦ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ

ਪੁਲਿਸ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਸਥਾਪਤ ਕਰਨ ਲਈ ਆਖਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼ 

 ਯੂਨੀਵਰਸਲ ਗਰੁੱਪ ਆਲ ਕਾਲਜਿਜ਼ ਲਾਲੜੂ ਵਿਖੇ ਜਾਗਰੂਕਤਾ ਪ੍ਰੋਗਰਾਮ ਐਸ ਡੀ ਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ’ਚ ਐਸ ਡੀ ਐਮ ਦਫ਼ਤਰ ਡੇਰਾਬੱਸੀ ਵਿਖੇ ਨੁੱਕੜ ਨਾਟਕ 

Malerkotla ਦੇ SSP ਖੱਖ ਨੇ ਪੁਲਿਸ ਫੋਰਸ, ਸਿਵਲ ਪ੍ਰਸ਼ਾਸਨ, ਪ੍ਰੈਸ ਮੀਡੀਆ ਅਤੇ ਮਲੇਰਕੋਟਲਾ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ

ਸਾਬਕਾ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਵੀਰਵਾਰ ਨੂੰ ਮਾਲੇਰਕੋਟਲਾ ਪੁਲਿਸ ਮੁਲਾਜ਼ਮਾਂ, ਸਿਵਲ ਪ੍ਰਸ਼ਾਸਨ, ਡੀਸੀ ਮਾਲੇਰਕੋਟਲਾ ਡਾ. ਪੱਲਵੀ, ਪ੍ਰੈਸ ਮੀਡੀਆ ਅਤੇ ਮਾਲੇਰਕੋਟਲਾ ਵਾਸੀਆਂ

ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਕੂਲ ਪੱਧਰ 'ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਡਿਪਟੀ ਕਮਿਸ਼ਨਰ

ਸਹਾਇਕ ਕਮਿਸ਼ਨਰ ਨੇ ਬਲੀਦਾਨ ਦਿਵਸ ਮੌਕੇ ਸਪਰਸ਼ ਕੁਸ਼ਟ ਰੋਗੀਆਂ ਦੀ ਮਦਦ ਲਈ ਸਹੁੰ ਚੁਕਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸਪੱਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸਹਾਇਕ ਕਮਿਸ਼ਨਰ ਸ੍ਰੀ ਅਭਿਸ਼ੇਕ ਸ਼ਰਮਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੁਸ਼ਟ ਰੋਗੀਆਂ ਦੀ ਮਦਦ ਕਰਨ ਅਤੇ ਭੇਦ ਭਾਵ ਨਾ ਕਰਨ ਦਾ ਪ੍ਰਣ ਦਿਵਾਇਆ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

ਕੈਮੀਕਲ ਐਮਰਜੈਂਸੀ ਸਬੰਧੀ ਡਰਿੱਲ 18 ਜਨਵਰੀ ਨੂੰ ਡੇਰਾਬੱਸੀ  ਵਿਖੇ

ਸੜਕਾਂ 'ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ 'ਚ ਪਹੁੰਚਾਇਆ

ਲੋੜਵੰਦਾਂ ਲਈ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ 'ਚ ਬਣੇ ਨੇ ਰੈਣ ਬਸੇਰੇ : ਸਾਕਸ਼ੀ ਸਾਹਨੀ

ਨਸ਼ਾ ਤਸਕਰੀ/ਪੀੜਤਾਂ ਦੀ ਰਿਪੋਰਟ ਵਟਸਐਪ ਨੰਬਰ 80541-00112 ਤੇ ਕੀਤੀ ਜਾਵੇ : ਜ਼ਿਲ੍ਹਾ ਪ੍ਰਸ਼ਾਸਨ

ਨਾਰਕੋ ਕੋਆਰਡੀਨੇਸ਼ਨ ਸੈਂਟਰ ਕਮੇਟੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸਮੀਖਿਆ ਕਰਨ ਲਈ ਮੀਟਿੰਗ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਸਫ਼ਲਤਾ ਮਿਲੀ ਬੀ ਪੀ ਸੀ ਐਲ ਲਾਲੜੂ ਡਿਪੂ ਤੋਂ ਸਪਲਾਈ ਸੇਵਾਵਾਂ ਮੁੜ ਬਹਾਲ

ਡੀਪੂ ਪੰਜਾਬ, ਹਿਮਾਚਲ ਤੇ ਹਰਿਆਣਾ ਨੂੰ ਤੇਲ ਅਤੇ ਐੱਲ ਪੀ ਜੀ  ਗੈਸ ਦੀ ਸਪਲਾਈ ਕਰਦਾ ਹੈ 
 

ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਵਿਦਿਆਰਥੀਆਂ ਨੇ ਡੀ ਸੀ, ਏਡੀਸੀ ਅਤੇ ਹੋਰ ਅਧਿਕਾਰੀਆਂ ਨੂੰ ਪੁੱਛੇ ਸਵਾਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ 'ਐਕਸਪੋਜਰ ਵਿਜ਼ਟ' ਦੌਰਾਨ ਪ੍ਰਸ਼ਾਸਨਿਕ ਕੰਮਾਂ ਵਿੱਚ ਡੂੰਘੀ ਦਿਲਚਸਪੀ ਲਈ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਆਪਣੇ ਦੌਰੇ ਦੌਰਾਨ ਆਪਣੇ ਭਵਿੱਖ ਬਾਰੇ ਉਤਸੁਕ ਸਨ

ਜ਼ੀਰਕਪੁਰ (ਡੇਰਾਬੱਸੀ ਹਲਕਾ) ਤੋਂ ਧਾਰਮਿਕ ਯਾਤਰਾ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦੂਜਾ ਜੱਥਾ ਰਵਾਨਾ

ਸ਼ਰਧਾਲੂਆਂ ਨੇ ਇਸ ਪਹਿਲਕਦਮੀ ਲਈ  ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਪ੍ਰਗਟਾਇਆ

ਉੱਚ ਸਿੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦਰਮਿਆਨ ਇਕਰਾਰਨਾਮਾ ਸਹੀਬੱਧ

ਪੰਜਾਬ ਸਰਕਾਰ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆ ਰਹੀ ਹੈ-ਡਾ. ਬਲਬੀਰ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜਵੰਦਾਂ ਲਈ ਸਾਰੇ ਸ਼ਹਿਰਾਂ 'ਚ ਬਣਾਏ ਰੈਣ ਬਸੇਰੇ-ਸਾਕਸ਼ੀ ਸਾਹਨੀ

ਪਟਿਆਲਾ ਸ਼ਹਿਰ 'ਚ ਪੱਕੇ ਚੱਲਦੇ 2 ਰੈਣ ਬਸੇਰਿਆਂ ਸਮੇਤ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਵੀ ਔਰਤਾਂ ਤੇ ਮਰਦਾਂ ਲਈ ਵੱਖੋ-ਵੱਖਰੇ 9 ਰੈਣ ਬਸੇਰੇ ਸਥਾਪਤ

ਸਵੱਛ ਦੀਵਾਲੀ ਤੇ ਸ਼ੁੱਭ ਦੀਵਾਲੀ ਦੇ ਬੇਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਵੇਸਟ ਟੂ ਵੈਲਥ ਦਾ ਸੁਨੇਹਾ ਦਿੰਦੀ ਪ੍ਰਦਰਸ਼ਨੀ ਨੇ ਲੋਕਾਂ ਨੂੰ ਪੁਰਾਣੀਆਂ ਵਸਤਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ

ਆਮ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਪ੍ਰਸ਼ਾਸ਼ਨ ਵਚਨਬੱਧ: ਡਿਪਟੀ ਕਮਿਸ਼ਨਰ

 ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 02 ਲਿਫਟਾਂ ਦਾ ਕੀਤਾ ਉਦਘਾਟਨ

ਜਿਲਾ ਰੈਡ ਕਰਾਸ ਸ਼ਾਖਾ ਵੱਲੋਂ ਸਕੂਲਾਂ/ਕਾਲਜਾਂ,ਕੰਡਕਟਰ ਅਤੇ ਕਮਰਸ਼ੀਅਲ ਡਰਾਈਵਰ,ਸਨੱਅਤੀ ਕਾਮਿਆ ਨੂੰ ਦਿੱਤੀ ਜਾਂਦੀ ਹੈ ਫਸਟ ਏਡ ਟਰੇਨਿੰਗ

ਜਿਲਾ ਰੈਡ ਕਰਾਸ ਸ਼ਾਖਾ,ਐਸ.ਏ.ਐਸ.ਨਗਰ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਕੂਲਾਂ/ਕਾਲਜਾਂ,ਕੰਡਕਟਰ ਅਤੇ ਕਮਰਸੀਅਲ ਡਰਾਈਵਰ,ਸਨੱਅਤੀ ਕਾਮਿਆ ਨੂੰ ਫਸਟ ਏਡ ਟਰੇਨਿੰਗ ਲਗਾਤਾਰ ਦਿੱਤੀ ਜਾ ਰਹੀ ਹੈ। ਜਿਸ ਦੀ ਫੀਸ ਨਿਸਚਿਤ ਕੀਤੀ ਹੋਈ ਹੈ ਫਸਟ ਏਡ ਟ੍ਰੇਨਿੰਗ ਦੀ 1180/-ਰੁ ਪ੍ਰਤੀ ਸਿਖਿਆਰਥੀ ਫੀਸ ਹੈ, ਜਿਸ ਨਾਲ ਕਿ ਫਸਟ ਏਡ ਟ੍ਰੇਨਿੰਗ ਦਾ ਸਰਟੀਫੀਕੇਟ ਵੀ ਦਿੱਤਾ ਜਾਂਦਾ ਹੈ