Thursday, May 09, 2024

Admission

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ

ਇਸ ਵਾਰ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵਿੱਚ ਵੀ ਲਿਆ ਜਾ ਸਕਦਾ ਹੈ ਦਾਖਲਾ

30 ਮਾਰਚ ਨੂੰ ਹੋਵੇਗੀ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਰੀਖਿਆ 

ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ 

ਸਰਕਾਰੀ ਸਕੂਲਾਂ ’ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ’ਚ ਚਲਾਈ ਦਾਖਲਾ ਮੁਹਿੰਮ

ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਤੇ ਮਿਆਰੀ ਸਿੱਖਿਆ ਬਾਰੇ ਦਿੱਤੀ ਜਾਣਕਾਰੀ

ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ  ਸ਼ੁਰੂਆਤ :DCParneetShergill

ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਵਿੱਦਿਅਕਤ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। 

ਦਾਖ਼ਲਾ ਮੁਹਿੰਮ ਅਧੀਨ ਸੈਸ਼ਨ 2024-25 ਲਈ ਬਲਾਕ ਭਾਦਸੋਂ -2 ਨੇ ਪੋਸਟਰ ਕੀਤਾ ਜਾਰੀ

ਸਰਕਾਰੀ ਸਕੂਲਾਂ ਵਿੱਚ ਪੜਨ ਕਰਕੇ ਹੀ ਬੁਲੰਦੀਆਂ ਤੇ ਪਹੁੰਚੇ ਹਾਂ - ਤਰਸੇਮ ਚੰਦ ਐਸ.ਡੀ.ਐਮ. ਨਾਭਾ।

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ BSC ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਡਾਕਟਰਾਂ, ਵਕੀਲਾਂ ਤੇ ਪ੍ਰੋਫੈਸਰਾਂ ਦਾ ਸਰਕਾਰੀ ਸਕੂਲਾਂ 'ਚ ਬੱਚੇ ਦਾਖਲ ਕਰਵਾਉਣ ਦਾ ਰੁਝਾਨ ਵਧਿਆ

ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ 'ਚ ਆਈਆਂ ਇਨਕਲਾਬੀ ਤਬਦੀਲੀਆਂ ਸਦਕਾ ਹਰ ਵਰਗ ਦੇ ਮਾਪਿਆਂ ਵੱਲੋਂ ਸਰਕਾਰੀ ਸਕੂਲਾਂ 'ਚ ਆਪਣੇ ਬੱਚੇ ਦਾਖਲ ਕਰਵਾਉਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਉਸ ਵੇਲੇ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਇੱਕੋ ਸਮੇਂ ਡਾਕਟਰ, ਪ੍ਰੋਫੈਸਰ ਤੇ ਵਕੀਲ ਆਪਣੇ ਬੱਚਿਆਂ ਨੂੰ ਉਕਤ ਸਕੂਲ 'ਚ ਦਾਖਲ ਕਰਵਾਉਣ ਲਈ ਪੁੱਜੇ।

ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਾਖਲਿਆਂ 'ਚ ਵਾਧਾ ਕਰਨ ਵਾਲੇ ਪ੍ਰਾਇਮਰੀ ਸਕੂਲਾਂ ਦੇ ਮੁਖੀ ਸਨਮਾਨਿਤ

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮੌਜ਼ੂਦਾ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਮਨੋਰਥ ਨਾਲ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਮਿਲਣ ਲੱਗੇ ਹਨ।ਸਰਕਾਰੀ ਸਕੂਲਾਂ ਵੱਲੋਂ ਪ੍ਰਭਾਵੀ ਤਰੀਕੇ ਚਲਾਈ ਜਾ ਰਹੀ ਦਾਖਲਾ ਮੁਹਿੰਮ ਬਦੌਲਤ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ।ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਆਪਣੇ ਬੱਚਿਆਂਂ ਨੂੰ ਗੈਰ ਸਰਕਾਰੀ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ 

ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਘਰ-ਘਰ ਜਾ ਕੇ ਦਾਖਲਾ ਮੁਹਿੰਮ ਨੂੰ ਦੇ ਰਹੇ ਹਨ ਹੁਲਾਰਾ

ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਆਪਣੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਖੁਦ ਘਰ-ਘਰ ਜਾ ਕੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ। ਜਿਸ ਨਾਲ ਅਧਿਆਪਕਾਂ 'ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਜੀ. ਅਮਰਜੀਤ ਸਿੰਘ ਨੇ ਆਪਣੀਆਂ ਸਰਗਰਮੀਆਂ ਸਬੰਧੀ ਕਿਹਾ ਕਿ ਉਹ ਆਪਣੇ ਬੀ.ਪੀ.ਈ.ਓਜ਼., ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਮਿਲਕੇ, ਹਮੇਸ਼ਾ ਹੀ ਇੱਕ ਟੀਮ ਵਾਂਗ ਕੰਮ ਕਰਨ ਨੂੰ ਤਰਜੀਹ ਦਿੰਦੇ ਆ ਰਹੇ ਹਨ, ਜਿਸ ਦੇ ਬਹੁਤ ਬਿਹਤਰੀਨ ਨਤੀਜੇ ਸਾਹਮਣੇ ਆ ਰਹੇ ਹਨ।