ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।