Thursday, December 12, 2024
BREAKING NEWS
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

Advocate

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਜੀ.ਐਸ.ਟੀ ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼

ਐਡਵੋਕੇਟ ਗੁਰਤੇਗ ਲੌਂਗੋਵਾਲ ਨੇ ਰਾਮਲੀਲਾ 'ਚ ਭਰੀ ਹਾਜ਼ਰੀ

ਕਿਹਾ ਰਾਮਲੀਲਾ ਧਰਮ ਨਿਰਪੱਖਤਾ ਦਾ ਦਿੰਦੀ ਹੈ ਸੁਨੇਹਾ 

ਅੱਜ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ : ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਖਾਸ ਕਰੀਬੀ ਵਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਲਾਹਕਾਰ ਨਿਯੁਕਤ ਕਰਨ

MLA ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਧੀਰਪੁਰ ਵਿਖੇ ਵਿਰਾਸਤੀ ਜੰਗਲ ਲਾਉਣ ਦੀ ਕੀਤੀ ਸ਼ੁਰੂਆਤ

ਵਿਧਾਇਕ ਰਾਏ ਤੇ ਡਿਪਟੀ ਕਮਿਸ਼ਨਰ ਡਾ. ਥਿੰਦ ਨੇ ਵੱਧ ਤੋਂ ਵੱਧ ਵਿਰਾਸਤੀ

ਸਹਿਕਾਰੀ ਸਭਾਵਾਂ ਦਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਅਹਿਮ ਯੋਗਦਾਨ : ਵਿਧਾਇਕ ਐਡਵੋਕੇਟ ਰਾਏ

ਬਹੁਮੰਤਵੀ ਸਹਿਕਾਰੀ ਸਭਾ ਖਰੇ ਦੀ ਸਰਬ-ਸੰਮਤੀ ਨਾਲ ਹੋਈ ਚੋਣ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।

ਪੰਜਾਬ ਦੇ ਆਰਥਿਕ ਵਿਕਾਸ ਲਈ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਵਿਕਾਸ ਲਈ ਟੀਚੇ, ਚੁਣੌਤੀਆਂ ਅਤੇ ਲੋੜਾਂ ਸਬੰਧੀ ਕੇਸ ਬੜੀ ਮਜ਼ਬੂਤੀ ਨਾਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੂਬੇ ਵੱਲੋਂ ਸਾਂਝੇ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿੱਤ ਕਮਿਸ਼ਨ ਵੱਲੋਂ ਭਾਰਤ ਸਰਕਾਰ ਨੂੰ ਦਿੱਤੀਆਂ ਜਾਣ ਵਾਲੀਆਂ ਆਪਣੀਆਂ ਸਿਫਾਰਸ਼ਾਂ ਵਿੱਚ ਸੂਬੇ ਲਈ 1,32,247 ਕਰੋੜ ਰੁਪਏ ਦੇ ਫ਼ੰਡ ਦੀ ਵਿਵਸਥਾ ਕਰਨ ਦਾ ਸੁਝਾਅ ਦਿੱਤਾ ਜਾਵੇਗਾ।

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਵਿਤ ਮੰਤਰੀ ਹਰਪਾਲ ਸਿੰਘ ਚੀਮਾਂ ਐਡਵੋਕੇਟ ਬਲਰਾਜ ਸਿੰਘ ਚਹਿਲ ਦਾ ਸਨਮਾਨ ਕਰਦੇ ਹੋਏ

ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ

ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ : ਬਾਬਾ ਬਲਬੀਰ ਸਿੰਘ

ਸ਼ਰਾਬ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ 

ਐਡਵੋਕੇਟ ਰਵਨੀਤਜੋਤ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਦਰਜ਼ ਕਰਵਾਈ ਸ਼ਿਕਾਇਤ 
 

ਲਖਵੀਰ ਸਿੰਘ ਰਾਏ ਨੇ 07 ਕਮਰਿਆਂ ਨੂੰ ਲੋਕ ਅਰਪਣ ਕੀਤਾ

ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਸੁਧਾਰਨ ਵਿੱਚ ਦਿਨ ਰਾਤ ਮਿਹਨਤ ਨਾਲ ਕੰਮ ਕਰ ਰਹੀ ਹੈ 

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : MLA Roy

ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਮਿਲੇਗੀ ਰਹਿਣ ਤੇ ਖਾਣ ਪੀਣ ਤੇ ਮੈਡੀਕਲ ਦੀ ਸਹੂਲਤ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਡੇਰਾ ਸਿਰਸਾ ਮੁਖੀ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ

ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਜਿੰਦਰ ਧਾਮੀ ਨੂੰ ਪ੍ਰੋ. ਬਡੂੰਗਰ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ । 

SGPC: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਬਾਰ ਬਣੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ 

ਦਿਵਾਲੀ ਅਤੇ ਬੰਦੀ ਛੋੜ ਦਿਵਸ ਪਰਦੂਸ਼ਨ ਰਹਿਤ ਮਨਾਇਆ ਜਾਵੇ :ਐਡਵੋਕੇਟਸ ਤੱਤਲਾ, ਵਿਰਕ ,ਢਿੱਲੋਂ

ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਅਤੇ ਬੰਦੀ ਛੋੜ ਦਿਵਸ ਪਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ ਕਿਉਂਕਿ ਆਤਿਸ਼ਬਾਜ਼ੀ ਦੇ ਪ੍ਰਦੂਸ਼ਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਹਰਸਿਮਰਨ ਪਾਲ ਸਿੰਘ ਤੱਤਲਾ, ਸੈਕਟਰੀ ਗੁਰਜੋਤ ਸਿੰਘ ਵਿਰਕ ਅਤੇ ਬਾਰ ਐਸੋਸੀਏਸ਼ਨ ਸਮਾਣਾ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ 15 ਸਤੰਬਰ ਤੱਕ ਦਾ ਵਾਧਾ

ਸੁਪਰੀਮ ਕੋਰਟ ਨੇ ਬੀਤੇ ਦਿਨੀਂ ਐਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿੱਚ 15 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਦੇ ਹਿਤਾਂ ਅਤੇ ਜਨਤਾ ਨੂੰ ਧਿਆਨ ਵਿਚ ਰੱਖਦੇ ਹੋਏ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ ਵਾਧਾ ਕੀਤਾ ਜਾ ਰਿਹਾ ਹੈ।

ਪਟਿਆਲਾ ਪੁਲਿਸ (Patiala Police) ਦੀ ਨਸ਼ਿਆਂ ਖ਼ਿਲਾਫ਼ (Against Drugs) ਸਮਾਜਿਕ ਲੜਾਈ ਨੂੰ ਮਿਲੀ ਵੱਡੀ ਸਫ਼ਲਤਾ

ਪਟਿਆਲਾ : ਨਸ਼ਿਆਂ ਵਿਰੁੱਧ ਪਟਿਆਲਾ ਪੁਲਿਸ (Patiala Police) ਦੀ ਸਮਾਜਿਕ ਲੜਾਈ ਦੀ ਨਿਵੇਕਲੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੋਕਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ ਇਸ ਪਹਿਲਕਦਮੀ ਸਦਕਾ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿਖੇ ਨਸ਼ਾ ਤਸਕਰਾਂ ਦੇ ਜਮਾਨਤੀ ਬਾਂਡ ਭਰਨ ਤੋਂ ਪਾਸਾ ਵੱਟਣ ਦੇ ਮਤੇ ਪਾਸ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਵੱਲੋਂ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹਰੇਕ ਪੰਚਾਇਤ ਅਤੇ ਵਾਰਡਾਂ 'ਚ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਮਤੇ ਪਾਸ ਕਰਦਿਆਂ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪਾਸਾ ਵੱਟਣ ਦਾ ਅਹਿਦ ਲਿਆ ਗਿਆ ਹੈ।

ਆਓ ਵਿਚਾਰ ਕਰੀਏ : ਇਹ ਵਿਅਕਤੀਵਿਸ਼ੇਸ਼ਾਂ ਦੇ ਧੜੇ ਰਾਜਸੀ ਪਾਰਟੀਆਂ ਨਹੀਂ ਬਣ ਸਕਣਗੇ

ਆਜ਼ਾਦੀ ਬਾਅਦ ਅਸਾਂ ਦੇਖਿਆ ਕਿ ਕਾਂਗਰਸ ਪਾਰਟੀ ਦਾ ਰਾਜ ਆ ਗਿਆ ਅਤੇ ਅਸਾਂ ਇਹ ਵੀ ਦੇਖਿਆ ਕਿ ਇਹ ਜਵਾਹਰ ਲਾਲ ਨਹਿਰੂ ਜੀ ਦਾ ਖ਼ਾਨਦਾਨ ਹੀ ਜਿਤਦਾ ਰਿਹਾ ਹੈ ਅਤੇ ਰਾਜ ਕਰਦਾ ਰਿਹਾ ਹੈ। ਅਸਾਂ ਇਹ ਵੀ ਦੇਖਿਆ ਕਿ ਸਾਡੇ ਮੁਲਕ ਵਿਚ ਆਜ਼ਾਦੀ ਵੀ ਆਈ ਸੀ ਤੇ ਇਹ ਵਾਲਾ ਪਰਜਾਤੰਤਰ ਵੀ ਆਇਆ ਸੀ, ਪਰ ਕੁਲ ਮਿਲਾਕੇ ਇਹ ਇਕਪੁਰਖਾ ਜਿਹਾ ਰਾਜ ਬਣ ਗਿਆ