Wednesday, September 17, 2025

AdvocateDhami

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿਚ ਸ. ਹਰਪਾਲ ਸਿੰਘ ਨਾਂ ਦੇ ਇਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

ਐਡਵੋਕੇਟ ਧਾਮੀ ਦੇ ਘਰ ਪਹੁੰਚੇ ਅੰਤਰਿੰਗ ਕਮੇਟੀ ਮੈਂਬਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ ਉਪਰੰਤ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ 

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ