Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Affair

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

 ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ। 
 

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ।

ਅੰਮ੍ਰਿਤਸਰ ਦੇ ਇਤਿਹਾਸਕ ਮਾਤਾ ਭੱਦਰਕਾਲੀ ਮੇਲੇ ਵਿੱਚ ਲੱਗੀਆਂ ਰੌਣਕਾਂ, ਕੈਪਟਨ ਲਖਬੀਰ ਸਿੰਘ ਨੇ ਭਰੀ ਹਾਜ਼ਰੀ

ਅੰਮ੍ਰਿਤਸਰ ਦੇ ਖਜ਼ਾਨਾ ਗੇਟ ਸਥਿਤ ਇਤਿਹਾਸਕ ਮਾਤਾ ਭੱਦਰਕਾਲੀ ਮੰਦਰ ਵਿਖੇ ਸਾਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਡਾ. ਰਵਜੋਤ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਬਣਾਉਣ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖਲ ਦੀ ਕੀਤੀ ਮੰਗ

ਕਿਹਾ, ਭਗਵੰਤ ਮਾਨ ਸਰਕਾਰ ਜੰਗ ਕਾਰਨ ਖਾੜੀ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਐਮ.ਈ.ਏ. ਨੇ ਸਾਡਾ ਵਿਦੇਸ਼ ਦੌਰਾ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ: ਸੰਜੀਵ ਅਰੋੜਾ

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

'ਸੁੱਕਾ ਝੋਨਾ ਮੰਡੀਆਂ ਵਿੱਚ ਲਿਆਓ' ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ PMDS ਅਤੇ MMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ