ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।
ਪੰਜ ਹਜ਼ਾਰ ਸਾਲ ਪਹਿਲਾਂ ਦਿੱਤੇ ਬਰਾਬਰਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ