ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ।