Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Agenda

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ

ਪੰਜਾਬ ਨੂੰ ਜਿਸ ਨਵੀਂ ਦਿਸ਼ਾ ਦੀ ਲੋੜ ਹੈ, ਉਹ ਭਾਜਪਾ ਕੋਲ ਹੈ ਜਿਹੜੇ ਮੁੱਦੇ ਅੱਜ ਚਰਚਾ ਵਿੱਚ ਹਨ, ਉਹ ਪਹਿਲਾਂ ਹੀ ਪੰਜਾਬ ਭਾਜਪਾ ਦੇ ਏਜੰਡੇ ਦਾ ਹਿੱਸਾ ਹਨ।

ਸਿਰਫ਼ ਸਰਕਾਰ ਬਦਲਣ ਦੀ ਚੋਣ ਬਣਾਉਣਾ ਪੰਜਾਬ ਨਾਲ ਨਿਆਂ ਨਹੀਂ ਹੋਵੇਗਾ। ਇਹ ਚੋਣ ਸਿਆਸਤ ਦੀ ਦਿਸ਼ਾ ਬਦਲਣ ਦੀ ਚੋਣ ਹੋਣੀ ਚਾਹੀਦੀ ਹੈ। ਇਹੀ ਨਵੇਂ ਪੰਜਾਬ ਲਈ ਦਿਸ਼ਾ ਹੈ। ਇਹੀ ਪੰਜਾਬ ਭਾਜਪਾ ਦਾ ਏਜੰਡਾ ਹੈ।

(ਪ੍ਰੋ. ਸਰਚਾਂਦ ਸਿੰਘ ਖਿਆਲਾ, ਬੁਲਾਰਾ, ਪੰਜਾਬ ਭਾਜਪਾ, 9781355522)

ਵਾਰਡ ਨੰਬਰ 24 ਤੋਂ ‘ਆਪ’ ਉਮੀਦਵਾਰ ਸੰਜੀਵ ਕਾਲੜਾ ਦੀ ਜਿੱਤ ਹੋਈ ਪੱਕੀ ਵਾਰਡ ਨੰਬਰ 24 ਦਾ ਸਰਵਪੱਖੀ ਵਿਕਾਸ ਹੀ ਮੇਰਾ ਮੁੱਖ ਏਜੰਡਾ ਹੋਵੇਗਾ : ਕਾਲੜਾ

ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 24 ਤੋਂ ਉਮੀਦਵਾਰ ਸੰਜੀਵ ਕਾਲੜਾ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਜਿਸ ਤਰ੍ਹਾਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇਹ ਗੱਲ ਤਾਂ ਸਪੱਸ਼ਟ ਹੈ ਕਿ ਸੰਜੀਵ ਕਾਲੜਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ।