ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ।
ਹਰਿਆਣਾ ਸਰਕਾਰ ਨੇ ਸੂਬੇ ਦੇ ਨਿਵਾਸੀ ਸਾਬਕਾ ਅਗਨੀਵੀਰਾਂ ਨੂੰ ਸਿੱਧੀ ਭਰਤੀ ਵਿੱਚ ਹੋਰਜੋਂਟਲ ਰਾਖਵਾਂ ਦਾ ਲਾਭ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ।