Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Agricultur

ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਜਾਪਾਨ ਦੇ ਸਹਿਯੋਗ ਵਾਲੇ 1300 ਕਰੋੜ ਦੇ ਪ੍ਰਾਜੈਕਟ ਨੂੰ ਦਿੱਤੀ ਪ੍ਰਵਾਨਗੀ: ਭਗਵੰਤ ਸਿੰਘ ਮਾਨ

ਹਰਿਆਣਾ ਵਿੱਚ ਖੇਤੀਬਾੜੀ, ਉੱਦਮਤਾ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਸਾਬਤ ਹੋਵੇਗੀ : ਮੁੱਖ ਮੰਤਰੀ

ਗੁਰੂਗ੍ਰਾਮ ਦੇ ਬਿਜ਼ਨਸ ਮੈਨੇਜਮੈਂਟ ਐਂਡ ਐਗਰੀਪ੍ਰੀਨਿਓਰਸ਼ਿਪ ਇੰਸਟੀਚਿਊਟ ਲਈ ਸਥਾਈ ਵਿੱਤ ਕਮੇਟੀ ‘ਸੀ’ ਨੇ ਬਜਟ ਉਪਬੰਧਾਂ ਨੂੰ ਦਿੱਤੀ ਪ੍ਰਵਾਨਗੀ

 

 

ਖੇਤੀਬਾੜੀ ਵਿਭਾਗ ਵੱਲੋਂ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਰੋਕਣ ਲਈ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ

ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ ਡੀਲਰਾਂ ਨਾਲ ਮੀਟਿੰਗ ਕਰਕੇ ਖਾਦ ਦੀ ਨਿਰਵਿਘਨ ਸਪਲਾਈ, ਪਾਰਦਰਸ਼ੀ ਵੰਡ ਅਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਉਪਲਬਧ ਕਰਵਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਸੰਗਰੂਰ 'ਚ ਗੈਰ ਮਿਆਰੀ ਖੇਤੀ ਆਦਾਨਾਂ ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

22 ਸੈਂਪਲਾਂ ਵਿੱਚੋਂ 17 ਫੇਲ੍ਹ 2 ਦੇ ਨਤੀਜੇ ਆਉਣੇ ਬਾਕੀ 

ਕਮਿਸ਼ਨਰ ਖੇਤੀਬਾੜੀ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾਕਟਰ ਗੁਰਜੀਤ ਸਿੰਘ ਬਰਾੜ ਜੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮੰਤਵ ਲਈ ਰਾਜ ਪੱਧਰੀ ਨਿਗਰਾਨ ਟੀਮਾਂ ਵਲੋਂ ਸਮੂਹ ਜ਼ਿਲ੍ਹਿਆਂ ਵਿਚ ਖਾਦ ਡੀਲਰਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਪਲਾਈ ਵੁਡ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ।

ਖੇਤੀ ਲਈ 8 ਘੰਟੇ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ, ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

ਖੇਤਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਪਹਿਲਾਂ ਦੇ 8 ਘੰਟਿਆਂ ਤੋਂ ਘਟ ਕੇ ਹੁਣ ਸਿਰਫ਼ 5 ਤੋਂ 6 ਘੰਟੇ ਰਹਿ ਜਾਣ ਕਾਰਨ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਖੇਤੀ ਮੋਟਰਾਂ ਨੂੰ ਅੱਠ ਘੰਟੇ ਬੇਰੋਕ ਬਿਜਲੀ ਸਪਲਾਈ ਦੇਵੇ ਸਰਕਾਰ : ਰਣ ਚੱਠਾ

ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਖਫ਼ਾ ਕਿਸਾਨਾਂ ਨੇ ਸਰਕਾਰ ਤੋਂ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਘਟੀ, ਕਿਸਾਨਾਂ 'ਚ ਹਾਹਾਕਾਰ ਬਿਜਲੀ ਗਰਿੱਡਾਂ ਮੂਹਰੇ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ

ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੇ ਜਾਣ ਤੋਂ ਨਰਾਜ਼ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਬਿਜਲੀ ਗਰਿੱਡਾਂ ਮੂਹਰੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਚ, ਕਟੌਤੀ ਲੌਂਗੋਵਾਲ 'ਚ ਕਿਸਾਨਾਂ ਨੇ ਦਿੱਤਾ ਧਰਨਾ

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਖਫ਼ਾ ਕਿਸਾਨਾਂ ਨੇ ਲੌਂਗੋਵਾਲ ਵਿਖੇ ਬਿਜਲੀ ਗਰਿੱਡ ਸਾਹਮਣੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।

ਝੋਨੇ ਵਿੱਚ ਬੌਣਾ ਰੋਗ ਦੀ ਪੜਤਾਲ ਲਈ ਖੇਤੀਬਾੜੀ ਵਿਭਾਗ ਅਤੇ ਕੇਂਦਰੀ ਟੀਮ ਦਾ ਵਿਸ਼ੇਸ਼ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕੇਂਦਰੀ ਏਕੀਕ੍ਰਿਤ ਨਾਸ਼ਕਜੀਵ ਪ੍ਰਬੰਧਨ ਕੇਂਦਰ  ਜਲੰਧਰ ਦੀ ਸਾਂਝੀ ਟੀਮ ਵੱਲੋਂ ਪਿੰਡ ਸ਼ੇਰਗੜ੍ਹ ਖੁਰਦ ਅਤੇ ਬਹਿਰ ਜੱਛ ਦੇ ਉਨ੍ਹਾਂ ਖੇਤਾਂ ਦਾ ਵਿਸ਼ੇਸ਼ ਪੜਤਾਲ ਕੀਤੀ ਜਿੱਥੇ ਝੋਨੇ ਦੀ ਫ਼ਸਲ ਵਿੱਚ ਸਦਰਨ ਬਲੈਕ ਰਾਈਸ ਸਟ੍ਰੀਕ ਡਵਾਰਫ ਵਾਇਰਸ ਦੇ ਹਮਲੇ ਦਾ ਖ਼ਦਸ਼ਾ ਪ੍ਰਗਟ ਕੀਤਾ ਗਿਆ ਸੀ। ਸਾਂ

ਸਬਸਿਡੀ ਵਾਲੀਆਂ ਖੇਤੀਬਾੜੀ ਮਸ਼ੀਨਾਂ ਦੀਆਂ ਅਰਜੀਆਂ ਦਾ ਕੱਢਿਆ ਗਿਆ ਡਰਾਅ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਸੀ.ਆਰ.ਐਮ., ਫਸਲੀ ਵਿਭਿੰਨਤਾ ਪ੍ਰੋਗਰਾਮ ਅਤੇ ਸਮੈਮ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦਾ ਡਰਾਅ ਪਾਰਦਰਸ਼ੀ ਤਰੀਕੇ ਨਾਲ ਡਰਾਅ ਕੱਢਿਆ ਗਿਆ। 

ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਦੀ ਉਤਪਾਦਕਤਾ ਵਧਾਉਣ ਲਈ ਨਵੀਂ ਪੀੜ੍ਹੀ ਦੇ ਖੇਤੀਬਾੜੀ ਉਤਪਾਦ ਕੀਤੇ ਲਾਂਚ

ਡੀਸੀਐਮ ਸ਼੍ਰੀਰਾਮ ਲਿਮਿਟੇਡ ਦੇ ਵਿਭਾਗ ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਨਵੇਂ ਫਸਲ ਸੁਰੱਖਿਆ, ਵਿਸ਼ੇਸ਼ ਪੌਧਾ ਪੋਸ਼ਣ ਅਤੇ ਸਬਜ਼ੀਆਂ ਦੇ ਬੀਜ ਉਤਪਾਦ ਲਾਂਚ ਕੀਤੇ ਹਨ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਦਿੱਤਾ ਮੰਗ ਪੱਤਰ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਵਿਨੇ ਕੁਮਾਰ ਨੂੰ ਮੰਗ ਪੱਤਰ ਦਿੱਤਾ।

ਖੇਤੀ ਮਸ਼ੀਨਰੀ ਸਬਸਿਡੀ ਲਈ ਕਿਸਾਨਾਂ ਦੀ ਚੋਣ ਵਾਸਤੇ ਡਰਾਅ ਕੱਢਿਆ

ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਅੱਜ ਸੀ.ਆਰ.ਐਮ. (ਕ੍ਰਾਪ ਰੈਜ਼ੀਡਿਊ ਮੈਨੇਜਮੈਂਟ) ਅਤੇ ਸਮੈਮ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਦੀ ਖਰੀਦ ਲਈ ਸਬਸਿਡੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਗਰੁੱਪਾਂ ਦੀ ਚੋਣ ਲਈ ਡਰਾਅ ਕੱਢਿਆ ਗਿਆ।

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਸਹਿਕਾਰਤਾ ਦੀ ਅਹਿਮ ਭੂਮਿਕਾ : ਰਾਜਪਾਲ ਪੰਜਾਬ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਹਿਕਾਰਤਾ ਅੰਦੋਲਨ ਨੂੰ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਕਰਾਰ ਦਿੱਤਾ।

ਫਰੀਦਕੋਟ ਵਿਧਾਨ ਸਭਾ ਹਲਕੇ ਦੀਆਂ ਮੰਡੀਆਂ ਦੇ ਦੌਰੇ ਤੋਂ ਬਾਅਦ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਜਨਹਿਤ ਅਰਜ਼ੀ ਭੇਜੀ : ਅਰਸ਼ ਸੱਚਰ

ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਕਣਕ ਖਰੀਦ ਸੀਜ਼ਨ ਅਪ੍ਰੈਲ, ਮਈ 2026 ਦੌਰਾਨ ਉਨ੍ਹਾਂ ਵੱਲੋਂ ਫਰੀਦਕੋਟ ਵਿਧਾਨਸਭਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਜਿਨ੍ਹਾਂ ਵਿੱਚ ਦੀਪ ਸਿੰਘ ਵਾਲਾ, ਕਾਉਣੀ, ਜੰਡ ਸਾਹਿਬ, ਸ਼ੇਰ ਸਿੰਘ ਵਾਲਾ, ਮਹਿਮੂਆਣਾ, ਮਚਾਕੀ ਕਲਾਂ, ਮਚਾਕੀ ਮੱਲ ਸਿੰਘ, ਸੁਖਨਵਾਲਾ, ਨਵਾ ਕਿਲਾ, ਪੱਖੀ ਕਲਾਂ, ਹਰਦਿਆਲੇਆਣਾ, ਕਾਬਲਵਾਲਾ, ਸਾਧਾਂਵਾਲਾ, ਡੋਡ, ਘੁੱਗਿਆਣਾ ਅਤੇ ਅਰਾਈਆਂਵਾਲਾ ਕਲਾਂ ਸ਼ਾਮਲ ਹਨ, ਦਾ ਦੌਰਾ ਕੀਤਾ ਗਿਆ।

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੂੰ ਇੱਕ ਜਨਹਿਤ ਅਰਜ਼ੀ ਭੇਜ ਕੇ ਪੰਜਾਬ ਦੇ ਉਹਨਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ, ਜਿਨ੍ਹਾਂ ਕੋਲ ਅੱਜ ਤੱਕ ਆਪਣੇ ਖੇਤਾਂ ਦੀ ਸਿੰਚਾਈ ਲਈ ਇੱਕ ਵੀ ਖੇਤੀਬਾੜੀ ਮੋਟਰ ਕੁਨੈਕਸ਼ਨ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ

ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜਿਲ੍ਹਾ ਅੰਮ੍ਰਿਤਸਰ ਵੱਲੋਂ 08 ਮਈ 2026 ਨੂੰ ਹੈਵਨ ਪੇਲੇਸ, ਨਾਗ ਕਲਾਂ, ਜੰਡਿਆਲਾ ਗੁਰੂ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੀ ਅਗਾਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਤਕਨੀਕੀ ਜਾਣਕਾਰੀ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਸਬੰਧੀ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਐੱਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਤਕਨੀਕੀ ਜਾਣਕਾਰੀ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਸਬੰਧੀ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਐੱਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਮੋਗਾ-ਕੋਟਕਪੂਰਾ ਜੀ.ਟੀ. ਰੋਡ ’ਤੇ ਪਿੰਡ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ।

ਲੋਕ ਨਿਰਮਾਣ ਮੰਤਰੀ ਨੇ ਸੁਖਦੇਵ ਸਿੰਘ ਰੰਧਾਵਾ ਨੂੰ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਹੋਣ `ਤੇ ਵਧਾਈ ਦਿੱਤੀ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਮਹਿਤਾ ਚੌਂਕ, ਜੰਡਿਆਲਾ ਗੁਰੂ ਵਿਖੇ ਪਹੁੰਚ ਕੇ ਇਲਾਕੇ ਦੇ ਪ੍ਰਸਿੱਧ ਆਗੂ ਸ. ਸੁਖਦੇਵ ਸਿੰਘ ਰੰਧਾਵਾ ਰਾਜ ਸਰਕਾਰ ਵੱਲੋਂ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਉੱਤੇ ਵਧਾਈ ਦਿੱਤੀ ਹੈ।

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਪੰਜਾਬ ਸ੍ਰ. ਜਗਦੀਸ਼ ਸਿੰਘ ਵੱਲੋਂ ਆਪਣੀ ਟੀਮ ਡਾ. ਬਖਸ਼ੀਸ਼ ਸਿੰਘ ਖੇਤੀਬਾੜੀ ਅਫਸਰ, ਸ਼੍ਰੀ ਕੇਤਨ ਏ.ਡੀ.ਓ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਖੇਤੀ ਅਧਿਕਾਰੀਆਂ ਸਹਿਤ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। 

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦਸਿਆ ਕਿ ਖੇਤੀਬਾੜੀ ਕਿਸਾਨ ਅਤੇ ਭਲਾਈ ਵਿਭਾਗ ਵੱਲੋਂ ਪੀ.ਐਮ.ਕਿਸਾਨ ਨਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸ਼ਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ ਆਈ.ਡੀ. ਬਣਾਉਣਾ ਲਾਜਮੀ ਕਰ ਦਿੱਤਾ ਗਿਆ ਹੈ।

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ।

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। 

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; ਡੀ.ਐਸ.ਆਰ. ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 600 ਕਰੋੜ ਰੁਪਏ ਰੱਖੇ ਗਏ

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਪ੍ਰਤਿਭਾਸ਼ਾਲੀ ਬੈਲ ਗੱਡੀਆਂ ਦੀਆਂ ਦੌੜਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਦਰਸ਼ਕ ਇਕੱਠੇ ਹੋਏ

ਸੂਬੇ ਵਿੱਚ ਲਗਭਗ 40103 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਜਾਰੀ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਮੰਡੀ ਬੋਰਡ ਵੱਲੋਂ 22,074 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਵੱਲੋਂ ਨਵ-ਨਿਯੁਕਤ ਏ.ਐਸ.ਆਈਜ਼ ਨੂੰ ਵਧਾਈ; ਇਮਾਨਦਾਰੀ ਨਾਲ ਕਿਸਾਨਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ ਅਮਰੀਕਾ ਵਪਾਰ ਸਮਝੌਤਾ ਖੇਤੀ ਸੈਕਟਰ ਨੂੰ ਕਰੇਗਾ ਤਬਾਹ : ਉਗਰਾਹਾਂ 

ਕਿਹਾ ਕੇਂਦਰ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ 

12