Thursday, April 25, 2024
BREAKING NEWS
ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

Agriculture

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਪਿੰਡ ਗਗੜਵਾਲ ਤੇ ਕਾਲੇਮਾਜਰਾ ਦੇ ਕਿਸਾਨਾਂ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਰੀਖਣ ਕੀਤਾ। 

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ੀਰੋ ਬਰਨਿੰਗ ਦਾ ਮਿਥਿਆ ਟੀਚਾ

ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ

ਪੰਜਾਬ-ਹਰਿਆਣਾ ‘ਚ ਮੌਸਮ ਖ਼ਰਾਬ, ਕਈ ਜ਼ਿਲ੍ਹਿਆਂ ‘ਚ ਕਿਣਮਿਣ

ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਡਾ: ਮਦਨ ਖਿਚੜ ਨੇ ਦੱਸਿਆ

MLA Kulwant Singh ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ : ਅਮਨ ਅਰੋੜਾ

ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ

ਕਮਿਸ਼ਨਰ ਖੇਤੀਬਾੜੀ ਵੱਲੋਂ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕੀਤੀ ਅਪੀਲ

ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਜਿਹੜੇ ਕਿਸਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ 

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ : ਗੁਰਮੀਤ ਸਿੰਘ ਖੁੱਡੀਆਂ

 
ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

ਖੇਤੀਬਾੜੀ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ ਨੇ ਕਿਹਾ 

ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ : ਸਪੀਕਰ ਸੰਧਵਾਂ

ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ
 

ਨੈਨੋ ਖਾਦਾਂ ਖੇਤੀਬਾੜੀ ਵਿੱਚ ਇੱਕ ਕ੍ਰਾਂਤੀਕਾਰੀ ਕਦਮ : ਡਾ ਸੰਦੀਪ ਕੁਮਾਰ

ਇਫਕੋ ਵੱਲੋਂ ਜਿਲੇ ਦੇ ਖਾਦ ਤੇ ਦਵਾਈ ਡੀਲਰਾਂ ਦੀ ਕਰਵਾਈ ਟ੍ਰੇਨਿੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਸ਼ਾਂਤਮਈ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਫੋਰਸ ਵਰਤਣ ਲਈ ਹਰਿਆਣਾ ਸਰਕਾਰ ਦੀ ਕੀਤੀ ਘੋਰ ਨਿੰਦਾ

ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ

ਖੇਤੀਬਾੜੀ ਵਿਭਾਗ ਦੇ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅੱਜ ਜ਼ਿਲ੍ਹੇ ਵਿੱਚ ਸਰਫੇਸ ਸੀਡਰ ਨਾਂਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ

ਸਰਕਾਰ ਕਿਸਾਨਾਂ ਨੂੰ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ
 

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲਾਂ ਦੀਆਂ ਬਿਮਾਰੀਆਂ ਤੇ ਕਿਸਾਨ ਗੋਸ਼ਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।

ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਪੰਜਾਬ ਦੇ ਗੁਰਦਾਸਪੁਰ, ਮੋਹਾਲੀ ਤੇ ਬਠਿੰਡਾ ’ਚ ਲੱਗਣਗੀਆਂ ਬਾਇਓ-ਫ਼ਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ : ਖੁੱਡੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। 

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ. ਜਸਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਲਿਆ।

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਖੇਤੀਬਾੜੀ ਮਸ਼ੀਨਾਂ ਦੀ ਭੌਤਿਕੀ ਪੜਤਾਲ ਜੋ ਮਿਤੀ 01.12.2023, ਦਿਨ ਸ਼ੁੱਕਰਵਾਰ ਬਲਾਕ ਪੱਧਰ 'ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਰੱਖੀ ਗਈ ਸੀ, ਉਹ ਹੁਣ 8 ਦਸੰਬਰ ਨੂੰ ਕੀਤੀ ਜਾਵੇਗੀ।

ਖੇਤੀਬਾੜੀ ਅਧਿਕਾਰੀਆਂ ਵੱਲੋਂ ਯੂਰੀਆ ਦੇ ਸਟੋਰ ਕੀਤੇ 235 ਬੈਗ ਬਰਾਮਦ

ਯੂਰੀਏ ਦਾ ਸਟਾਕ ਕੁਰਾਲੀ ਪੁਲਿਸ ਦੇ ਸਪੁਰਦ ਕੀਤਾ ਗਿਆ

ਖੇਤੀਬਾੜੀ ਵਿਭਾਗ ਦੇ ਯਤਨਾਂ ਨੂੰ ਪਿਆ ਬੂਰ

ਝੋਨੇ ਦਾ ਝਾੜ 6619 ਕਿਲੋ ਪ੍ਰਤੀ ਹੈਕਟੇਅਰ ਰਿਹਾ; ਪਿਛਲੇ ਸਾਲ ਸੀ 4752 ਕਿਲੋ ਪ੍ਰਤੀ ਹੈਕਟੇਅਰ

ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ 35 ਹਜ਼ਾਰ ਕਿਸਾਨ ਪਰਿਵਾਰਾਂ ਨੂੰ ਮਿਲ ਰਿਹੈ ਲਾਭ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਗਾਏ ਕੈਂਪ ਦਾ ਕੀਤਾ ਉਦਘਾਟਨ

ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ 937.58 ਕਰੋੜ ਰੁਪਏ ਜਾਰੀ ਕੀਤੇ ਗਏ : ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਹੁਣ ਤੱਕ ਆਏ 432985 ਮੀਟਰਿਕ ਟਨ ਝੋਨੇ ਵਿੱਚੋਂ 432598 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ

ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਪਰਾਲੀ ਦੀ ਸੁੱਚਜੀ ਸੰਭਾਲ ਲਈ ਸਰਕਾਰ ਵੱਲੋਂ ਖੇਤੀਬਾੜ੍ਹੀ ਮਸ਼ੀਨਰੀ ਦੀ ਪੁਖਤਾ ਪ੍ਰਬੰਧ :ਡੀ.ਸੀ.

50 ਫੀਸਦੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਖੇਤੀਬਾੜ੍ਹੀ ਮਸ਼ੀਨਿਰੀ  

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਲਗਾਇਆ ਜਾ ਰਿਹੇ ਮੁਫ਼ਤ

ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਹੈਪੀ ਸੀਡਰ ਨਾਲ ਛੋਟੇ ਕਿਸਾਨਾਂ ਦੇ ਖੇਤਾਂ 'ਚ ਮੁਫ਼ਤ ਕਣਕ ਦੀ ਬਿਜਾਈ ਜਾਰੀ

ਸਹਿਕਾਰੀ ਸਭਾਵਾਂ ਦੇ 324 ਹੈਪੀ ਸੀਡਰ ਨਾਲ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ 'ਚ ਕੀਤੀ ਜਾ ਰਹੀ ਹੈ ਮੁਫ਼ਤ ਕਣਕ ਦੀ ਬਿਜਾਈ : ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਭਾਗ ਨੇ ਬਲਾਕ ਭੂਨਰਹੇੜੀ ਦੇ ਪਿੰਡਾਂ ਵਿਚ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ

ਪਿੰਡ ਜੋਗੀਪੁਰ, ਬਹਿਲ, ਪੂਨੀਆ ਜੱਟਾਂ, ਡਕਾਲਾ, ਮਰਦਾਹੇੜੀ, ਭੈਣੀ, ਤਸਲਪੁਰ, ਭਾਨਰੀ, ਖਾਕਟਾਂ ਖੁਰਦ ਅਤੇ ਖਾਕਟਾਂ ਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ

ਸਰਫ਼ੇਸ ਸੀਡਰ ਮਸ਼ੀਨ ’ਤੇ ਸਬਸਿਡੀ ਲਈ ਕਿਸਾਨ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ : ਮੁੱਖ ਖੇਤੀਬਾੜੀ ਅਫ਼ਸਰ

 ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਵਿਸ਼ੇਸ਼ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਰਫ਼ੇਸ ਸੀਡਰ ਨਾਮ ਦੀ ਮਸ਼ੀਨ ਰਿਆਇਤੀ ਦਰਾਂ ’ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।

ਕਿਸਾਨਾਂ ਵੱਲੋਂ ਹੜ੍ਹਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੀ ਤਿਆਰੀ; ਪੁਲਿਸ ਨੇ ਲਾਈਆਂ ਰੋਕਾਂ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਸਬੰਧੀ ਉੱਤਰੀ ਭਾਰਤ ਦੀਆਂ 16 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਜੂਦਾ ਸਾਊਣੀ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਜ਼ਿਲ੍ਹੇ ਦੀਆਂ ਪਰਾਲੀ ਵਰਤਣ ਵਾਲੀਆਂ ਉਦਯੋਗਿਕ ਇਕਾਈਆਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ BSC ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਖੇਤੀਬਾੜੀ ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕਿਸਾਨ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸੋਧ ਜ਼ਰੂਰ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕੁਝ ਖੇਤਾਂ ਵਿਚ ਝੰਡਾ ਰੋਗ ਦੀ ਸਮੱਸਿਆ ਦੇਖਣ ਨੂੰ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਰ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਵਿਚ ਇਸ ਰੋਗ ਦੇ ਨਾਲ-ਨਾਲ ਹੋਰ ਰੋਗ ਵੀ ਦੇਖਣ ਨੂੰ ਮਿਲਦੇ ਹਨ।

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

 ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।  

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

 ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ।  ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਸੈਨੇਟਰੀ ਪੈਡ, ਗੱਦੇ, ਬੈੱਡ ਸ਼ੀਟਾਂ, ਪੱਖੇ, ਸਕੂਲੀ ਬੈਗ ਅਤੇ ਕਾਪੀਆਂ ਨਾਲ ਭਰੀਆਂ ਦੋ ਵੈਨਾਂ ਨੂੰ ਅੱਜ ਜ਼ਿਲ੍ਹਾ ਕਚਿਹਰੀਆਂ ਤੋਂ ਰਵਾਨਾ ਕੀਤਾ। 

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਖੇਤੀਬਾੜੀ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਉਪਲਬਧ ਕਰਵਾਏਗਾ ਪਨੀਰੀ : ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਪਨੀਰੀ ਤਿਆਰ ਕਰਨ ਲਈ ਪੀ.ਆਰ. 126 ਅਤੇ 1509 ਦਾ 170.48 ਕੁਇੰਟਲ ਬੀਜ ਪਨਸੀਡ ਰਾਹੀਂ ਅਤੇ 30 ਕੁਇੰਟਲ ਬੀਜ ਸੀਡ ਪ੍ਰੋਡਿਊਸਰ ਐਸੋਸੀਏਸ਼ਨ ਵੱਲੋਂ ਵੰਡਿਆਂ ਗਿਆ ਹੈ ਅਤੇ ਇਹ ਪਨੀਰੀ ਵੱਖ-ਵੱਖ ਸਥਾਨਾਂ ’ਤੇ ਬੀਜੀ ਗਈ ਹੈ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਗਿਰਦਾਵਰੀ ਦਾ ਫ਼ੀਲਡ 'ਚ ਜਾ ਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਫ਼ਸਲਾਂ ਦੇ ਨੁਕਸਾਨ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਫ਼ੀਲਡ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਐਕਸੀਅਨ ਡਰੇਨੇਜ਼ ਰਜਿੰਦਰ ਘਈ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਨਰਮੇਂ ‘ਤੇ ਆੜਤ 2.5 ਫੀਸਦ ਤੋਂ ਘਟਾ ਕੇ 1 ਫੀਸਦ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾਂ ਪੱਟੀ ਦੇ ਕਿਸਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਮਾਲਵੇ ਦੀ ਨਰਮਾਂ ਪੱਟੀ ਦਾ ਦੌਰੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਅੱਜ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਮੀਟਿੰਗ ਕੀਤੀ।

12