Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

AgricultureDept

ਖੇਤੀਬਾੜੀ ਵਿਭਾਗ ਵੱਲੋਂ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਰੋਕਣ ਲਈ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਝੋਨੇ ਵਿੱਚ ਬੌਣਾ ਰੋਗ ਦੀ ਪੜਤਾਲ ਲਈ ਖੇਤੀਬਾੜੀ ਵਿਭਾਗ ਅਤੇ ਕੇਂਦਰੀ ਟੀਮ ਦਾ ਵਿਸ਼ੇਸ਼ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕੇਂਦਰੀ ਏਕੀਕ੍ਰਿਤ ਨਾਸ਼ਕਜੀਵ ਪ੍ਰਬੰਧਨ ਕੇਂਦਰ  ਜਲੰਧਰ ਦੀ ਸਾਂਝੀ ਟੀਮ ਵੱਲੋਂ ਪਿੰਡ ਸ਼ੇਰਗੜ੍ਹ ਖੁਰਦ ਅਤੇ ਬਹਿਰ ਜੱਛ ਦੇ ਉਨ੍ਹਾਂ ਖੇਤਾਂ ਦਾ ਵਿਸ਼ੇਸ਼ ਪੜਤਾਲ ਕੀਤੀ ਜਿੱਥੇ ਝੋਨੇ ਦੀ ਫ਼ਸਲ ਵਿੱਚ ਸਦਰਨ ਬਲੈਕ ਰਾਈਸ ਸਟ੍ਰੀਕ ਡਵਾਰਫ ਵਾਇਰਸ ਦੇ ਹਮਲੇ ਦਾ ਖ਼ਦਸ਼ਾ ਪ੍ਰਗਟ ਕੀਤਾ ਗਿਆ ਸੀ। ਸਾਂ

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ

ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜਿਲ੍ਹਾ ਅੰਮ੍ਰਿਤਸਰ ਵੱਲੋਂ 08 ਮਈ 2026 ਨੂੰ ਹੈਵਨ ਪੇਲੇਸ, ਨਾਗ ਕਲਾਂ, ਜੰਡਿਆਲਾ ਗੁਰੂ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੀ ਅਗਾਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਤਕਨੀਕੀ ਜਾਣਕਾਰੀ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਸਬੰਧੀ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਐੱਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਤਕਨੀਕੀ ਜਾਣਕਾਰੀ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਸਬੰਧੀ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਐੱਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਖੇਤੀਬਾੜੀ ਵਿਭਾਗ ਵੱਲੋਂ 17 ਜੁਲਾਈ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ: ਡਿਪਟੀ ਕਮਿਸ਼ਨਰ

ਕੈਂਪ ਵਿੱਚ ਹਲਕਾ ਵਿਧਾਇਕ ਐੱਸ.ਏ.ਐੱਸ.ਨਗਰ ਅਤੇ ਡੇਰਾਬਸੀ ਮੁੱਖ ਮਹਿਮਾਨ ਦੇ ਤੌਰ ਤੇ ਕਰਨਗੇ ਸ਼ਮੂਲੀਅਤ