Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Ahmedabad

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਯੂਥ ਸਿਟੀਜ਼ਨ ਕੌਂਸਲ ਪੰਜਾਬ ਵੱਲੋਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਅਤੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਹੋਰ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। 

ਅਹਿਮਦਾਬਾਦ 'ਚ ਏਅਰ ਹਾਦਸਾ ਗ੍ਰਸਤ ਮਾਮਲੇ ਵਿੱਚ ਏਅਰ ਇੰਡੀਆ ਕੰਪਨੀ" ਅਤੇ ਕੇਂਦਰੀ ਆਵਾਜਾਈ ਮੰਤਰੀ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਨ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਅਹਿਮਦਾਬਾਦ 'ਚ ਵੀਰਵਾਰ ਨੂੰ ਏਅਰ ਇੰਡੀਆ ਦੇ ਹਾਦਸਾ ਗ੍ਰਸਤ ਹੋਏ 

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ ਗਿਆ। 

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਕਰੀਬ 242 ਯਾਤਰੀ ਜਹਾਜ਼ ‘ਚ ਸਨ ਸਵਾਰ

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ 'ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ

ਆਈ.ਆਈ.ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ

ਸਿੱਖਿਆ ਮੰਤਰੀ ਨੇ IIM ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਸ਼੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਸ੍ਰੀ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।

IIM ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਦੇ ਹੈੱਡ ਟੀਚਰ ਗੁਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਮੇਂ ਦੇ ਨਾਲ ਅਪਡੇਟ ਨਹੀਂ ਕਰਾਂਗੇ ਤਾਂ ਅਸੀਂ ਬੱਚਿਆ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਨਹੀਂ ਦੇ ਪਾਵਾਂਗੇ। ਇਸ ਟਰੇਨਿੰਗ ਰਾਹੀਂ ਜੋ ਅਸੀਂ ਸਿੱਖ ਕੇ ਆਵਾਂਗੇ ਉਹੀ ਅਸੀਂ ਬੱਚਿਆ ਨੂੰ ਸਿਖਾਵਾਂਗੇ ਜਿਸ ਦੇ ਭਵਿੱਖ ਵਿੱਚ ਵਧੀਆ ਸਿੱਟੇ ਨਿਕਲਣ ਦੀ ਆਸ ਹੈ। ਕਈ ਵਾਰ ਅਸੀਂ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਮਰੱਥ ਹੁੰਦੇ ਹਾਂ ਪਰੰਤੂ ਇਹ ਟਰੇਨਿੰਗ ਸਾਨੂੰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਮਰੱਥ ਬਣਾਏਗੀ।