Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

AirForce

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ

PM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਅਚਾਨਕ ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ।

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ

ਜਿਹੜੇ ਆਪਣੀ ਜਾਨ ਕੁਰਬਾਨ ਕਰਕੇ

ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ

30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ

ਹਵਾਈ ਫੌਜ ਵਿੱਚ ਅਗਨੀਵੀਰਵਾਯੂ ਦੀ ਭਰਤੀ ਲਈ ਫਰਵਰੀ 2025 ਵਿੱਚ ਹੋਵੇਗੀ ਭਰਤੀ ਪ੍ਰਕ੍ਰਿਆ

ਰਾਸ਼ਟਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਫੌਜੀ ਜੀਵਨ ਢੰਗ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਨ

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

 ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ

Air Force Station ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ

ਭਾਰਤੀ ਹਵਾਈ ਸੈਨਾ ‘ਚ ਭਰਤੀ ਹੋਣ ਲਈ ਅਪਲਾਈ ਕਰ ਸਕਦੇ ਹਨ ਉਮੀਦਵਾਰ

ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ‘ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 11 ਫਰਵਰੀ 2024 ਨੂੰ 23.00 (ਰਾਤ 11:00 ਵਜੇ) ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। 

ਜਲਦ ਕਰੋ ਅਪਲਾਈ ਭਾਰਤੀ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ

 ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਹਵਾਈ ਫੌਜ ਵਿੱਚ ਸੇਵਾ ਕਰਨ ਦੇ ਚਾਹਵਾਨ ਨੌਜਵਾਨ 6 ਫਰਵਰੀ, 2024 ਤੱਕ ਅਗਨੀਵੀਰ ਵਾਯੂ ਦੇ ਭਰਤੀ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੇ ਨੌਜਵਾਨ ਅਗਨੀਵੀਰ ਵਾਯੂ ਲਈ ਹੋਣ ਵਾਲੀ ਪ੍ਰੀਖਿਆ ਦੇ ਫਾਰਮ 06 ਫਰਵਰੀ, ਸ਼ਾਮ 05:00 ਵਜੇ ਤੱਕ ਭਰ ਸਕਦੇ ਹਨ।

ਜੰਮੂ ਹਵਾਈ ਅੱਡੇ ’ਤੇ ਦੋ ਧਮਾਕੇ, ਡਰੋਨ ਵਰਤਣ ਦਾ ਖ਼ਦਸ਼ਾ