Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

AjaypalSinghBrar

ਸਰਹੱਦ 'ਤੇ ਨਵੀਂ ਲਕੀਰ ਪੰਜਾਬ ਦੇ ਲੋਕਾਂ ਨਾਲ ਧੱਕਾ, ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ: ਅਜੇਪਾਲ ਸਿੰਘ ਬਰਾੜ

ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਬਾਰਡਰ ਸੁਰੱਖਿਆ ਦੇ ਨਾਂ 'ਤੇ ਬਣਾਏ ਜਾ ਰਹੇ ਨਵੇਂ ਬੰਨ੍ਹ ਅਤੇ ਲਕੀਰ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ 1947 ਦੀ ਵੰਡ ਦੇ ਡੂੰਘੇ ਜ਼ਖ਼ਮ ਸਹਿ ਰਿਹਾ ਹੈ, ਪਰ ਹੁਣ ਸਰਹੱਦ ਤੋਂ ਦੋ ਤੋਂ ਢਾਈ ਕਿਲੋਮੀਟਰ ਅੰਦਰ ਇੱਕ ਹੋਰ ਲਕੀਰ ਖਿੱਚ ਕੇ ਸਰਹੱਦੀ ਲੋਕਾਂ ਨਾਲ ਨਵਾਂ ਧੱਕਾ ਕੀਤਾ ਜਾ ਰਿਹਾ ਹੈ। 

ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ: ਅਜੇਪਾਲ ਸਿੰਘ ਬਰਾੜ

 ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ  ਨਾਲ ਜੁੜੇ ਮਹਤਵਪੂਰਨ ਮੁੱਦਿਆਂ ’ਤੇ ਚਿੰਤਾ ਪ੍ਰਗਟ ਕੀਤੀ।

ਪੰਜਾਬ ਦੀ ਆਰਥਿਕ ਮਜ਼ਬੂਤੀ ਤੋਂ ਬਿਨਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ : ਅਜੇਪਾਲ ਸਿੰਘ ਬਰਾੜ

ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਇੱਕ ਵਿੱਚ ਕਿਹਾ ਕਿ ਪੰਜਾਬ ਅੱਜ ਗੰਭੀਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਜੇਕਰ ਸਮੇਂ ਸਿਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ।

ਪੰਜਾਬ ਦੇ ਮਸਲਿਆਂ ਦੇ ਹੱਲ ਲਈ ਆਰਥਿਕ ਤਰੱਕੀ ਜ਼ਰੂਰੀ: ਅਜੇਪਾਲ ਸਿੰਘ ਬਰਾੜ

ਪੰਜਾਬ ਅੱਜ ਕਈ ਅਹਿਮ ਮਸਲਿਆਂ ਨਾਲ ਜੂਝ ਰਿਹਾ ਹੈ ਜਿਨਾਂ ਵਿੱਚ ਵਿਸ਼ੇਸ਼ ਕਰਕੇ ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਿਕ ਪਛੜਾਪਣ ,ਨਸ਼ਿਆਂ ਦਾ ਫਲਾਅ, ਨੌਜਵਾਨਾਂ ਦਾ ਵਿਦੇਸ਼ਾਂ ਵੱਲ ਨੂੰ ਪਲਾਇਨ ਹਨ, ਇਨਾਂ ਅਹਿਮ ਮਸਲਿਆਂ ਦੇ ਹੱਲ ਲਈ ਪੰਜਾਬ ਦੀ ਆਰਥਿਕ ਤਰੱਕੀ ਬਹੁਤ ਜਰੂਰੀ ਹੈ,