ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਨ ’ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।