Tuesday, May 14, 2024

AjitPalSinghKohli

ਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆ

ਜੈ ਜਵਾਨ ਕਲੋਨੀ ਬਡੂੰਗਰ ਇੱਕ ਅਜਿਹਾ ਇਲਾਕਾ ਹੈ ਜਿੱਥੇ ਜ਼ਿਆਦਾਤਰ ਮਿਲਟਰੀ ਦੇ ਮੁਲਾਜ਼ਮ ਰਹਿੰਦੇ ਹਨ। ਇਨ੍ਹਾਂ ਵਿਚ ਬਹੁਤੇ ਮੁਲਾਜ਼ਮ ਰਿਟਾਇਰ ਹਨ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਰੈਲੀ ਦੀਆਂ ਤਿਆਰੀਆਂ ਲਈ ਵਿਸ਼ਾਲ ਮੀਟਿੰਗ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਅੱਜ ਇਥੇ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੀ ਅਗਵਾਈ

ਆਪ’ ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ : ਡਾ. ਬਲਬੀਰ ਸਿੰਘ

ਪਟਿਆਲਾ ਵਾਸੀ  ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਤਤਪਰ : ਅਜੀਤਪਾਲ ਸਿੰਘ ਕੋਹਲੀ

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਧਾਨ ਸਭਾ ’ਚ ਗਰਜੇ ਵਿਧਾਇਕ MLA Ajitpal Singh Kohli

ਬੋਰਡ ਦੀਆਂ ਥਾਵਾਂ ਉੱਪਰ ਸ਼ੋਅ ਰੂਮ ਜਾਂ ਵਪਾਰਕ ਜਗ੍ਹਾ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

20 ਲੱਖ ਦੀ ਲਾਗਤ ਨਾਲ ਸ਼ਹਿਰ ਚ ਲਗਣਗੇ RO : Ajitpal Singh Kohli

ਗਰਮੀਆਂ ਚ ਸਾਫ ਸੁਥਰਾ ਪੀਣ ਵਾਲਾ ਮਿਲੇਗਾ ਪਾਣੀ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੱਤਵੀਂ ਬੱਸ ਹੋਈ ਰਵਾਨਾ :MLA Ajitpal Singh Kohli

 
ਸ਼ਰਧਾਲੂ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਕਰਨਗੇ ਦਰਸ਼ਨ

MLA Ajit Pal Singh Kohli ਨੇ ਨਗਰ ਨਿਗਮ ਮੁਲਾਜਮਾਂ ਦਾ ਧਰਨਾ ਚੁਕਵਾਇਆ

ਹਫ਼ਤੇ ਦੇ ਅੰਦਰ-ਅੰਦਰ ਮੰਗਾਂ ਪੂਰੀਆਂ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ‌ਹਦਾਇਤ ਕੀਤੀ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨਾਲ ਕੀਤਾ ਵਾਅਦਾ ਕਰ ਰਹੀ ਹੈ ਪੂਰਾ

ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ :ਅਜੀਤਪਾਲ ਸਿੰਘ ਕੋਹਲੀ

ਰਾਜਿੰਦਰਾ ਝੀਲ 'ਚ ਪਾਣੀ ਭਰਨਾ ਸ਼ੁਰੂ, ਲਾਇਟਾਂ ਤੇ ਫੁਹਾਰੇ ਵੀ ਚੱਲੇ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਕਿਹਾ, ਪਟਿਆਲਾ ਸ਼ਹਿਰ ਦੇ ਸਾਰੇ ਕੰਮ ਜੰਗੀ ਪੱਧਰ 'ਤੇ ਮੁਕੰਮਲ ਹੋਣੇ ਸ਼ੁਰੂ

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ : ਅਜੀਤਪਾਲ ਸਿੰਘ ਕੋਹਲੀ

ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ ਜ਼ਿਲ੍ਹੇ 'ਚ ਲੱਗੇ ਕੈਂਪਾਂ 'ਚ ਹੁਣ ਤੱਕ 10201 ਸੇਵਾਵਾਂ ਪ੍ਰਦਾਨ-ਡਿਪਟੀ ਕਮਿਸ਼ਨਰ

ਅਜੀਤਪਾਲ ਸਿੰਘ ਕੋਹਲੀ ਵਲੋਂ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਪਾਰਟੀ ਨੇ ਹਰ ਵਲੰਟੀਅਰ ਅਤੇ ਆਗੂ ਦੀ ਮਿਹਨਤ ਦਾ ਮੁਲ ਪਾਇਆ : ਵਿਧਾਇਕ ਕੋਹਲੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ

ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਰਕਾਰ ਦੀ ਸਕੀਮ-ਕੋਹਲੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰੈਣ ਬਸੇਰਿਆਂ ਦਾ ਜਾਇਜ਼ਾ

ਖੰਡਾ ਚੌਂਕ ਤੇ ਕਾਲੀ ਦੇਵੀ ਮੰਦਿਰ ਨੇੜੇ ਕੰਬਲ ਤੇ ਗਰਮ ਕੱਪੜੇ ਵੰਡੇ ਤੇ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਸਾਬਤ ਹੋਈ ਠੰਢ ਦੇ ਮੌਸਮ 'ਚ ਬੇਘਰੇ ਤੇ ਲੋੜਵੰਦਾਂ ਨੂੰ ਰੈਣ ਬਸੇਰਿਆਂ ਵਿਖੇ ਰਾਤ ਕੱਟਣ ਲਈ ਭੇਜਣ ਆਮ ਲੋਕ-ਕੋਹਲੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਹਾਰਾਜਾ ਅਗਰਸੈਨ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ

ਮਹਾਰਾਜਾ ਅਗਰਸੈਨ ਚੌਂਕ ਬਣਨ ਨਾਲ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਹੋਈ ਪੂਰੀ -ਮਹਾਰਾਜਾ ਅਗਰਸੈਨ ਚੌਂਕ ਟ੍ਰੈਫਿਕ ਨਿਯਮਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਖੂਬਸੂਰਤੀ ਨੂੰ ਵੀ ਲਾਵੇਗਾ ਚਾਰ ਚੰਨ-ਕੋਹਲੀ

ਮਾਮਲਾ ਪੁਰਾਣੇ ਬੱਸ ਸਟੈਂਡ ਦਾ : ਆਮ ਲੋਕਾਂ ਨੂੰ ਕਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ : ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ।

ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ-ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਸਰਕਾਰੀ ਵਿਕਟੋਰੀਆ ਕੰਨਿਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਕੋਹਲੀ ਤੇ ਡਿਪਟੀ ਕਮਿਸ਼ਨਰ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਕੀਤੇ 57 ਕਰੋੜ ਰੁਪਏ ਦੇ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

'ਬਿੱਲ ਲਿਆਓ, ਇਨਾਮ ਪਾਓ'

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਨਿਵੇਕਲੇ ਉਪਰਾਲੇ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹੈ। 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੂਰਜ ਭਾਟੀਆ ਦਾ ਹਾਲ ਚਾਲ ਜਾਣਿਆ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇਥੇ ਇਕ ਨਿਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਸ਼ਹਿਰ ਦੇ ਵਪਾਰੀ ਸੂਰਜ ਭਾਟੀਆ ਦਾ ਹਾਲ ਚਾਲ ਜਾਣਿਆ।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਆਮ ਨਾਗਰਿਕ ਜਾਂ ਵਪਾਰੀ ਨਾਲ ਕੋਈ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।