Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

AjitpalKohli

ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਪੰਜਾਬ ਕੈਬਨਿਟ ਨੇ ਦਿੱਤੀ ਸਰਧਾਂਜਲੀ ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

ਡਾ ਬਲਵੀਰ ਸਿੰਘ ਦੇ ਹੱਕ ਚ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਦਰਜਨਾਂ ਚੋਣ ਮੀਟਿੰਗਾਂ

ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ ਬਲਬੀਰ ਸਿੰਘ ਦੇ ਹੱਕ ਚ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਰਜਨਾਂ ਚੋਣ ਮੀਟਿੰਗਾਂ ਕੀਤੀਆਂ।

ਕ੍ਰਾਂਤੀਕਾਰੀ ਮੁੱਖ ਮੰਤਰੀ ਤੋਂ ਅਸਤੀਫਾ ਮੰਗਣ ਤੋਂ ਪਹਿਲਾਂ ਪ੍ਰਨੀਤ ਕੌਰ ਆਪਣੀ ਪੀੜੀ ਹੇਠ ਸੋਟਾ ਫੇਰਨ : ਅਜੀਤਪਾਲ ਕੋਹਲੀ

ਖੁਦ ਭਾਜਪਾ ਲਈ ਕੰਮ ਕਰਦੇ ਰਹੇ ਪਰ ਕਾਂਗਰਸ ਤੋਂ ਅਸਤੀਫਾ ਨਹੀਂ ਦਿੱਤਾ ਸੀ

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੂੰ ਠੋਕਵਾਂ ਜਵਾਬ

ਤੁਹਾਡਾ ਪਰਿਵਾਰ ਈ ਡੀ ਤੋਂ ਡਰਦਾ ਭਾਜਪਾ ਚ ਜਾ ਰਲਿਆ--ਵਿਧਾਇਕ ਅਜੀਤਪਾਲ ਕੋਹਲੀ

MLA Ajitpal Kohli ਨਾਲ Sweeper Union ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਵਿਸ਼ੇਸ਼ ਮੀਟਿੰਗ

ਨਗਰ ਨਿਗਮ ਪਟਿਆਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਬਿੰਨੀ ਸਹੋਤਾ ਸਾਬਕਾ ਪ੍ਰਧਾਨ ਸਵੀਪਰ ਯੂਨੀਅਨ, ਨਗਰ ਨਿਗਮ ਪਟਿਆਲਾ ਦੀ ਅਗਵਾਈ

ਹਿੰਦੂ ਸਿੱਖ ਏਕਤਾ ਤੇ ਭਾਈਚਾਰਕ ਸਾਂਝ ਤੋੜਨ ਵਾਲੇ ਬਖਸ਼ੇ ਨਹੀਂ ਜਾਣਗੇ : ਅਜੀਤਪਾਲ ਕੋਹਲੀ

ਅੱਜ ਇਥੇ ਹਿੰਦੂ-ਸਿੱਖ ਭਾਈਚਾਰੇ ਦੇ ਸਾਂਝੇ ਧਾਰਮਿਕ ਅਸਥਾਨ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸਿਸ ਕੀਤੀ ਗਈ, ਜਿਸ ਨੂੰ ਮੌਕੇ ‘ਤੇ
ਮੌਜੂਦ ਮੰਦਰ ਦੇ ਪੁਜਾਰੀਆਂ ਤੇ ਸੁਰੱਖਿਆ ਅਮਲੇ ਵਲੋਂ ਮੁਸਤੈਦੀ ਵਰਤਦਿਆਂ ਨਾਕਾਮ ਕਰ ਦਿੱਤਾ।

ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਅਬਲੋਵਾਲ ਕਬਰਿਸਤਾਨ ਦਾ ਦੌਰਾ, ਮੁਸਲਿਮ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਬਲੋਵਾਲ ਸਥਿਤ ਕਬਰਿਸਤਾਨ ਦਾ ਦੌਰਾ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਦੀ ਸੁਣਵਾਈ ਕੀਤੀ। ਭਾਈਚਾਰੇ ਨੇ ਮੰਗ ਕੀਤੀ ਕਿ ਕਬਰਿਸਤਾਨ ਨੂੰ ਰਸਤਾ ਲਗਾਇਆ ਜਾਵੇ, ਕਿਉਂਕਿ ਇਹ ਕਾਫ਼ੀ ਪੁਰਾਣਾ ਕਬਰਿਸਤਾਨ ਹੈ। ਇਸ ਮੰਗ ਉਪਰ ਤੁਰੰਤ ਗ਼ੌਰ ਕਰਦਿਆ