ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਪਿੰਡ ਅਜਰਾਵਰ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੌਜਣਾ (ਸੇਜਣ) ਤੇ ਆਂਵਲੇ ਦੇ ਪੌਦੇ ਵੰਡੇ ਗਏ।