Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

AkaliDalWaris

ਜਗਦੀਪ ਘਵੱਦੀ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ 2027 ਲਈ ਐਲਾਨਿਆ ਪਹਿਲਾ ਉਮਦੀਵਾਰ

ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ।

"ਆਕਲੀ ਦਲ ਵਾਰਿਸ ਪੰਜਾਬ ਦੇ" ਨੇ ਅਕਾਲੀ ਦਲ ਬਾਦਲ ਦੇ ਵਿੱਚ ਲਾਈ ਸੰਨ੍ਹ

ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੱਖੇ ਪ੍ਰੋਗਰਾਮ ਤਹਿਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ

ਪਿੰਡ ਰੁੜਕਾ ਦੇ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਲ

ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਲੋਕ ਭਲਾਈ ਪਾਰਟੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਠੇਕੇਦਾਰ ਨੇ ਆਪਣੇ ਦਰਜਨਾਂ ਨੌਜਵਾਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤਾ।

ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ 'ਚ ਵੱਡਾ ਵਾਧਾ ਪਿੰਡ ਪੋਹੀੜ ਤੋਂ ਮੋਹਤਵਰ ਵਿਆਕਤੀ ਪਾਰਟੀ 'ਚ ਹੋਏ ਸ਼ਾਮਲ

ਅਕਾਲੀ ਦਲ "ਵਾਰਿਸ ਪੰਜਾਬ ਦੇ" ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਦੇਖਣ ਨੂੰ ਮਿਲਿਆ, ਜਦੋਂ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਪੋਹੀੜ ਦੇ ਦਰਜਨਾਂ ਮੋਹਤਵਰ ਵਿਆਕਤੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ  ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ। 

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਨਰਿੰਦਰ ਸਿੰਘ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲਾ ਯੂਥ ਪ੍ਰਧਾਨ ਨਿਯੁਕਤ।

ਪੰਜਾਬ ਦੀਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਪਾਰਟੀ 'ਅਕਾਲੀ ਦਲ ਵਾਰਿਸ ਪੰਜਾਬ  ਨੇ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਮਾਤਾ ਬਲਵਿੰਦਰ ਕੌਰ ਜੀ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ

ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਬਲਵਿੰਦਰ ਕੌਰ ਜੀ ਦੀ ਅਗਵਾਈ ਹੇਠ ਵੱਡੇ ਜੱਥੇ ਦੇ ਰੂਪ ਵਿੱਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਅਕਾਲੀ ਦਲ-ਵਾਰਿਸ ਪੰਜਾਬ ਦੇ ਵੱਲੋਂ ਕਮੇਟੀਆਂ ਦੀ ਚੋਣ ਲਈ ਮੀਟਿੰਗ 2 ਜੂਨ ਨੂੰ : ਭਾਈ ਰਛਪਾਲ ਸਿੰਘ ਸੋਸਣ

ਅਕਾਲੀ ਦਲ-ਵਾਰਿਸ ਪੰਜਾਬ ਦੇ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਦੀ ਲਾਮਬੰਦੀ ਕਰਨ ਲਈ ਵਿਧਾਨ ਸਭਾ ਹਲਕਾ ਮੋਗਾ ਦੇ ਸਰਕਲ ਚੜਿੱਕ ਦੀ ਮੀਟਿੰਗ ਪਿੰਡ ਮੱਲ੍ਹੀਆਂ ਵਾਲਾ ਦੇ ਪੁਰਾਣੇ ਗੁਰੂ ਘਰ ਵਿਖੇ 2 ਜੂਨ ਨੂੰ ਬਾਅਦ ਦੁਪਹਿਰ 3 ਵਜੇ ਰੱਖੀ ਗਈ ਹੈ।

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਇੰਟਕ ਪ੍ਰਧਾਨ ਗੁਲਜਾਰ ਸਿੰਘ ਖਾਸਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੌਜੂਦਾ ਇੰਟਕ ਪ੍ਰਧਾਨ ਸ੍ਰ ਗੁਲਜਾਰ ਸਿੰਘ ਖਾਸਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ।

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਮਿਆਦੀਆਂ ਵੱਲੋਂ ਸਮੁੱਚੀ ਲੀਡਰਸ਼ਿਪ ਅਕਾਲੀ ਦਲ ਵਾਰਿਸ ਪੰਜਾਬ ਦਾ ਕੀਤਾ ਧੰਨਵਾਦ