Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

AkhandPath

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ ਸਮੇਤ ਹੋਰ ਮੌਜੂਦ ਸਨ।
 

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਸ. ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।
 

ਕਾਰ ਸੇਵਾ ਸਬੰਧੀ ਅੱਜ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ੍ਰੀ ਅਖੰਡ ਸਾਹਿਬ ਅਰੰਭ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ ਦੂਜੇ ਪਆੜ ਦੀ ਅਰੰਭਤਾ ਦੀ ਕਾਰ ਸੇਵਾ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਨੂੰ ਸੌਂਪੀ ਗਈ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮਨਾਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਮੈਡੀਕਲ ਤੇ ਡੈਂਟਲ ਕੈਂਪ ਲਾਇਆ

 ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।

ਪੰਜਾਬ ਐਂਡ ਸਿੰਧ ਬੈਂਕ ਨੇ ਮਨਾਇਆ 119ਵਾਂ ਸਥਾਪਨਾ ਦਿਵਸ, ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਦੇ ਮੌਕੇ ਤੇ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੈਂਕ ਦੀ ਚੜ੍ਹਦੀ ਕਲਾ, ਤਰੱਕੀ ਅਤੇ ਸਮੂਹ ਕਰਮਚਾਰੀਆਂ ਦੀ ਖੁਸ਼ਹਾਲੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। 

ਦਰਬਾਰ ਸਾਹਿਬ ਵਿਖੇ 4 ਜੂਨ ਤੋਂ ਆਰੰਭ ਹੋਣਗੇ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ,ਮੈਨੇਜਰ ਮੇਜਰ ਸਿੰਘ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ।

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਸਿੱਖੀ ਨਾਲ ਜੋੜਨ 5 ਰੋਜ਼ਾ ਵਿਸ਼ੇਸ਼ ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਆਯੋਜਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਦੀ ਅਗਵਾਈ ਹੇਠ 13 ਅਖੰਡ ਪਾਠਾਂ ਦੇ ਭੋਗ ਵੀ ਪਾਏ ਗਏ। 

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਦੀਆਂ ਨਿਹੰਗ ਸਿਘ ਫੌਜਾਂ ਵੱਲੋਂ ਵਿਸਾਖੀ ਪੁਰਬ ਨੁੰ ਸਮਰਪਿਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤੇ ਗਏ ਜਿਸ ਦਾ ਭੋਗ 14 ਅਪ੍ਰੈਲ ਨੂੰ ਪਵੇਗੇ ਅਤੇ ਏਸੇ ਤਰ੍ਹਾਂ 13 ਅਪ੍ਰੈਲ ਨੂੰ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 15 ਅਪ੍ਰੈਲ ਨੂੰ ਪਾਏ ਜਾਣਗੇ।

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।