Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

AkhandPathSahib

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ ਸਮੇਤ ਹੋਰ ਮੌਜੂਦ ਸਨ।
 

ਕਾਰ ਸੇਵਾ ਸਬੰਧੀ ਅੱਜ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ੍ਰੀ ਅਖੰਡ ਸਾਹਿਬ ਅਰੰਭ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ ਦੂਜੇ ਪਆੜ ਦੀ ਅਰੰਭਤਾ ਦੀ ਕਾਰ ਸੇਵਾ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਨੂੰ ਸੌਂਪੀ ਗਈ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮਨਾਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਮੈਡੀਕਲ ਤੇ ਡੈਂਟਲ ਕੈਂਪ ਲਾਇਆ

 ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।