ਮੈਸ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਵਿਖੇ ਖੂਨਦਾਨ ਕੈਂਪ ਲਗਾ ਕੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਖੂਨਦਾਨ ਦਾ ਕੈਂਪ ਦਾ ਉਦਘਾਟਨ ਡਾਕਟਰ ਹਰਪ੍ਰੀਤ ਸਿੰਘ ਜੋਲੀ ਵੱਲੋਂ ਕੀਤਾ ਗਿਆ।
ਰਕੇਸ਼ ਮੌਂਗਾ ਅਤੇ ਸੰਚਾਲਕ ਰਸ਼ਪਾਲ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਆਈਟੀਆਈ ਪੱਟੀ ਵਿੱਚ ਪੌਦੇ ਲਗਾ ਕੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ