Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

AllIndiaCongress

ਜਿਲ੍ਹਾ ਪ੍ਰਧਾਨ ਰੰਧਾਵਾ ਨੂੰ ਮਿਲਿਆ ਆਲ ਇੰਡੀਆ ਕਾਂਗਰਸ ਦਾ ਬੈੈਸਟ ਪ੍ਰਫਾਰਮਰ ਐਵਾਰਡ

ਆਲ  ਇੰਡੀਆ ਕਾਂਗਰਸ ਕਮੇਟੀ ਦੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਦੇਸ਼ ਭਰ ਦੀਆਂ 1047 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਗਿਆ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੰਡੀਗੜ੍ਹ ਵਿਖੇ ਜ਼ਿਲਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਵਿੱਚ ਗੁਰਸ਼ਰਨ ਕੌਰ ਰੰਧਾਵਾ ਸਮੇਤ 5 ਜ਼ਿਲ੍ਹਾ ਪ੍ਰਧਾਨਾਂ ਨੂੰ "ਬੈਸਟ ਪ੍ਰਫਾਰਮਰ" ਐਵਾਰਡ ਮਿਲਣ ਦਾ ਐਲਾਨ ਕੀਤਾ ਗਿਆ।

ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਸ਼ਾਤ ਅਖ਼ਤਰ ਨੂੰ ਬੇਸਟ ਜ਼ਿਲ੍ਹਾ ਪ੍ਰਧਾਨ ਐਲਾਨਿਆ

 ਕੱਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਕਾਰਗੁਜ਼ਾਰੀ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ।