ਅੰਮ੍ਰਿਤਸਰ ਹਲਕਾ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ‘ਤੇ ਤਿੱਖਾ ਹਮਲਾ ਕਰਦੇ ਹੋਏ ਕਈ ਗੰਭੀਰ ਦੋਸ਼ ਲਗਾਏ।
ਸਤਿੰਦਰਪਾਲ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਮਗਰੋਂ ਇਮਾਨ ਸਿੰਘ ਮਾਨ ਨੇ ਐਸਜੀਪੀਸੀ ਤੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ
ਮੋਹਾਲੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ
ਜ਼ਿਲ੍ਹਾ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਗੁੰਮਰਾਹਕੁੰਨ ਅਤੇ ਸੱਚਾਈ ਤੋਂ ਕੋਹਾਂ ਦੂਰ ਦੱਸਦਿਆਂ ਸਪੱਸ਼ਟ ਤੌਰ 'ਤੇ ਗੈਰ ਕਾਨੂੰਨੀ ਖਣਨ ਤੋਂ ਇਨਕਾਰ ਕੀਤਾ
ਕਿਹਾ ਕਿਸਾਨਾਂ ਨੂੰ ਡਰਾ ਰਹੀਆਂ ਨੇ ਸਰਕਾਰਾਂ