Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

AlumniSociety

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਸਫਲ ਆਯੋਜਨ

ਅੱਜ ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਏ.ਐਸ.ਜੀ ਆਈ.ਕੇਅਰ ਹਸਪਤਾਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਰੋਡ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 450 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ੍ਹ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਏ.ਆਈ.ਸੈਮੀਨਾਰ ਦਾ ਆਯੋਜਨ

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ 10ਵੀਂ ਤੋਂ 12ਵੀਂ ਜਮਾਤ ਦੇ ਸੀ.ਕੇ.ਡੀ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਸ ਦੀਆਂ ਨਵੀਆਂ ਸੰਭਾਵਨਾਵਾ, ਇਸਦੀ ਸੁਰੱਖਿਅਤ ਵਰਤੋ ਅਤੇ ਭਵਿੱਖ ਵਿਚ ਇਸ ਦੀ ਵੱਧ ਰਹੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।