Thursday, April 25, 2024
BREAKING NEWS
ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂ

AmanArora

ਅਮਨ ਅਰੋੜਾ ਵੱਲੋਂ ਭਗਵਾਨ ਰਾਮ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ

ਕੈਬਨਿਟ ਮੰਤਰੀ ਅਮਨ ਅਰੋੜਾ ਬ੍ਰਾਹਮਣ ਸਭਾ ਦੇ ਆਗੂ ਪ੍ਰਦੀਪ ਮੈਨਨ ਨੂੰ ਸਨਮਾਨਿਤ ਕਰਦੇ ਹੋਏ।

ਮੁਲਕ ਚ, ਪ੍ਰਭਾਵੀ ਦਲ-ਬਦਲੀ ਕਾਨੂੰਨ ਬਣਾਉਣਾ ਸਮੇਂ ਦੀ ਲੋੜ : ਅਮਨ ਅਰੋੜਾ

ਕਿਹਾ 'ਆਪ' ਦੋ ਸਾਲਾਂ ਦੇ ਕੰਮਾਂ ਤੇ ਮੰਗੇਗੀ ਵੋਟ 

ਸੁਨਾਮ ਚ, ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਨੇ ਦਿੱਤਾ ਧਰਨਾ

ਖਰੀਦ ਕੇਂਦਰਾਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦਾ ਕਰ ਰਹੇ ਵਿਰੋਧ ਕਿਹਾ ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਕਿਸਾਨਾਂ ਦੇ ਗੁੱਸੇ ਦਾ ਕਰਨਾ ਪਵੇਗਾ ਸਾਹਮਣਾ
 

ਸੁਨਾਮ ਚ, ਪੀੜਤ ਔਰਤਾਂ ਨੇ ਅਮਨ ਅਰੋੜਾ ਦੇ ਸਾਹਮਣੇ ਸਰਕਾਰ ਨੂੰ ਭੰਡਿਆ

ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਘਰ ਪੁੱਜੇ ਸਨ ਮੰਤਰੀ ਅਰੋੜਾ 

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ : ਅਮਨ ਅਰੋੜਾ

ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲਕਦਮੀ 'ਤੇ ਵਿਧਾਨ ਸਭਾ 'ਚ ਮਾਤਾ ਹਰਬੰਸ ਕੌਰ ਸੱਗੂ ਨੂੰ ਸ਼ਰਧਾਂਜਲੀ ਭੇਂਟ 

ਕੈਬਨਿਟ ਮੰਤਰੀ ਅਮਨ ਅਰੋੜਾ ਸਵਰਗੀ ਮਾਤਾ ਹਰਬੰਸ ਕੌਰ ਸੱਗੂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ

ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ  ਗ੍ਰਾਂਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਪੰਚਾਇਤਾਂ ਤੇ ਕਲੱਬ ਮੈਂਬਰਾਂ ਨਾਲ ਬੈਠੇ ਹੋਏ
 
 

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ
 

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਵਰਤੋਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਨਵੇਂ ਰਾਹ ਖੁੱਲੇ : ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।

ਪੈਨਸ਼ਨਰਾਂ ਨੇ ਕਾਲੀਆਂ ਝੰਡੀਆਂ ਲੈਕੇ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਧਰਨਾ

 ਸੂਬਾ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜਾਮ ਸੁਨਾਮ ਵਿਖੇ ਪੈਨਸ਼ਨਰ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦਿੰਦੇ ਹੋਏ।
 
 

ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਲੱਗਣ ਤੇ ਸਮਰਥਕਾਂ ਨੇ ਵੰਡੇ ਲੱਡੂ 

ਰਾਜਿੰਦਰ ਦੀਪਾ ਨੇ ਲੱਡੂ ਵੰਡਣ ਨੂੰ ਦੱਸਿਆ ਮਜ਼ਾਕ ਸੁਨਾਮ ਵਿਖੇ ਅਮਨ ਅਰੋੜਾ ਦੇ ਸਮਰਥਕ ਲੱਡੂ ਵੰਡਦੇ ਹੋਏ। ਰਾਜਿੰਦਰ ਦੀਪਾ ਗੱਲਬਾਤ ਕਰਦੇ ਹੋਏ।
 

ਅਮਨ ਅਰੋੜਾ ਨੇ ਲੋਕ ਸਭਾ ਚੋਣ ਲੜਨ ਦੀਆਂ ਅਟਕਲਾਂ ਨੂੰ ਕੀਤਾ ਖ਼ਾਰਜ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਸੀਟ ਤੋਂ ਚੋਣ ਲੜਨ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਹਾਲੇ ਤੱਕ ਪਾਰਟੀ ਦੀ ਉਨ੍ਹਾਂ ਨਾਲ ਕਿਸੇ ਵੀ ਪੱਧਰ ’ਤੇ ਕੋਈ ਗੱਲਬਾਤ ਨਹੀਂ ਹੋਈ

ਮੰਤਰੀ ਅਮਨ ਅਰੋੜਾ ਨੇ ਸੱਗੂ ਪਰਵਾਰ ਨਾਲ ਕੀਤਾ ਦੁੱਖ ਸਾਂਝਾ 

 
ਕੈਬਨਿਟ ਮੰਤਰੀ ਅਮਨ ਅਰੋੜਾ ਰੁਪਿੰਦਰ ਸਿੰਘ ਸੱਗੂ ਨਾਲ ਦੁੱਖ ਸਾਂਝਾ ਕਰਦੇ ਹੋਏ।
 
 

ਅਮਨ ਅਰੋੜਾ ਵੱਲੋਂ ਰਾਮ ਲੀਲਾ ਕਲੱਬਾਂ ਨੂੰ  ਵਿੱਤੀ ਸਹਾਇਤਾ ਪ੍ਰਦਾਨ

 ਕੈਬਨਿਟ ਮੰਤਰੀ ਅਮਨ ਅਰੋੜਾ ਰਾਮਲੀਲਾ ਕਲੱਬਾਂ ਦੇ ਅਹੁਦੇਦਾਰਾਂ ਨੂੰ ਚੈੱਕ ਦਿੰਦੇ ਹੋਏ।

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖਮਾਣੋਂ ਦੀ ਰਹਿਣ ਵਾਲੀ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ‘ਚ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ

ਮੰਤਰੀ ਅਮਨ ਅਰੋੜਾ ਨੇ ਮ੍ਰਿਤਕਾਂ ਦੇ ਪਰਿਵਾਰਾਂ  ਵਿੱਤੀ ਸਹਾਇਤਾ ਦੇ ਚੈਕ ਸੌਂਪੇ

ਦੋ ਮਹੀਨੇ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਗਈਆਂ ਸਨ 6 ਕੀਮਤੀ ਜਾਨਾਂ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੰਦੇ ਹੋਏ।

ਕੈਬਨਿਟ ਮੰਤਰੀ ਅਮਨ ਅਰੋੜਾ ਲਈ ਚਾਲੂ ਵਰ੍ਹਾ ਨਹੀਂ ਰਿਹਾ ਅਨੁਕੂਲ 

ਮੁੱਖ ਮੰਤਰੀ ਨੇ ਕਈ ਅਹਿਮ ਮਹਿਕਮੇ ਲਏ ਵਾਪਸ ਪਰਿਵਾਰਕ ਝਗੜੇ ਵਿੱਚ ਹੋਈ ਦੋ ਸਾਲ ਸਜ਼ਾ ਮੰਤਰੀ ਦੇ ਵਫ਼ਾਦਾਰ ਵਰਕਰ ਹੋ ਰਹੇ ਦੂਰ 

ਅਕਾਲੀ ਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਰਖਾਸਤਗੀ ਮੰਗੀ 

ਵਿਧਾਇਕ ਦਲ ਦੇ ਆਗੂ ਸੁਖਵਿੰਦਰ ਸੁੱਖੀ ਨੇ ਮਾਮਲਾ ਸਪੀਕਰ ਅੱਗੇ ਰੱਖਿਆ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਦਾ ਮਾਮਲਾ  ਸੁਨਾਮ ਵਿਖੇ ਰਾਜਿੰਦਰ ਦੀਪਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਕੈਬਨਿਟ ਮੰਤਰੀ ਅਮਨ ਅਰੋੜਾ ਸਣੇ ਨੌਂ ਜਣਿਆਂ ਨੂੰ ਦੋ ਦੋ ਸਾਲ ਦੀ ਕੈਦ

ਦੋਸ਼ੀਆਂ ਚ, ਮੰਤਰੀ ਅਰੋੜਾ ਦੀ ਮਾਤਾ ਪਰਮੇਸ਼ਰੀ ਦੇਵੀ ਵੀ ਸ਼ਾਮਲ  ਅਦਾਲਤ ਨੇ ਜ਼ਮਾਨਤ ਮੰਗਣ ਤੇ ਕੀਤੇ ਰਿਹਾਅ ਪੰਦਰਾਂ ਸਾਲ ਪੁਰਾਣੇ ਪਰਿਵਾਰਕ ਝਗੜੇ ਚ ਸੁਣਾਈ ਸਜ਼ਾ 
 

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼, ਐਨ.ਐਸ.ਡੀ.ਸੀ. ਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ

ਅਮਨ ਅਰੋੜਾ ਨੇ ਰੇਲਵੇ ਰੋਡ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ

3.17 ਕਰੋੜ ਰੁਪਏ ਦੀ ਆਵੇਗੀ ਲਾਗਤ 

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

 ਪੰਜਾਬ ਨੇ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਗਰੀਨ ਹਾਈਡ੍ਰੋਜਨ ਉਤਪਾਦਨ ਸਮਰੱਥਾ ਦਾ ਟੀਚਾ ਮਿੱਥਿਆ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ
 

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

 ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼

ਸੁਨਾਮ ਤਿੰਨ ਮਹੀਨਿਆਂ ਚ, ਹੋਵੇਗਾ ਕੂੜਾ ਕਰਕਟ ਤੋਂ ਮੁਕਤ : ਅਮਨ ਅਰੋੜਾ

1.38 ਕਰੋੜ ਦੀ ਲਾਗਤ ਨਾਲ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ 

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ।

ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਮੁਸ਼ਕਿਲ ਹੋਈ ਹੱਲ

ਬਖ਼ਸ਼ੀਵਾਲਾ ਰੋਡ ਤੇ ਬਣਿਆ ਕੂੜੇ ਦਾ ਡੰਪ  ਹੋਵੇਗਾ ਪੂਰਾ ਸਾਫ਼-* ਅਮਨ ਅਰੋੜਾ 

ਅਮਨ ਅਰੋੜਾ ਨੇ ਡੋਰ-ਸਟੈੱਪ ਸਰਵਿਸ ਡਿਲੀਵਰੀ ਦਾ ਲਿਆ ਜਾਇਜ਼ਾ

ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ

ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਲਾਂਚ

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ

ਅਮਨ ਅਰੋੜਾ ਨੇ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਵਾਲੇ ਟੈਂਪੂ ਨਗਰ ਕੌਂਸਲ ਨੂੰ ਸੌਂਪੇ

42 ਲੱਖ ਰੁਪਏ ਦੀ ਆਈ ਲਾਗਤ

ਸੁਨਾਮ ਚ, ਰੇਲਵੇ ਅੰਡਰਬ੍ਰਿਜ ਦੀ ਮਨਜ਼ੂਰੀ ਨੂੰ ਲੈਕੇ ਸਿਆਸਤ ਭਖੀ

ਤਿੰਨ ਦਿਨ ਪਹਿਲਾਂ ਢੀਂਡਸਾ ਨੇ ਮਨਜ਼ੂਰੀ ਦਿਵਾਉਣ ਦਾ ਕੀਤਾ ਸੀ ਦਾਅਵਾ 

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

ਪ੍ਰਮੁੱਖ ਆਈ.ਟੀ. ਕੰਪਨੀਆਂ ਟੈਕ ਮਹਿੰਦਰਾ, ਗਰੀਨ ਗੋਲਡ ਐਨੀਮੇਸ਼ਨ, ਆਦਿ ਨਾਲ ਕੀਤਾ ਵਿਚਾਰ-ਵਟਾਂਦਰਾ; ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ।