ਪਿੰਡ ਮਗਰ ਸਾਹਿਬ ਅਤੇ ਠਾਕਰਗੜ੍ਹ ਦੇ ਪਤਵੰਤੇ ਸੱਜਣ ਪਟਿਆਲਾ–ਸਨੌਰ ਰੋਡ ਸਥਿਤ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਦੇ ਦਫ਼ਤਰ ਵਿਖੇ ਪਹੁੰਚੇ।
ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨਾਲ ਹਲਕਾ ਘਨੌਰ ਦੇ ਸੀਨੀਅਰ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸੀਨੀਅਰ ਆਗੂ ਅਮਨ ਢੋਂਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਅਤੇ 52 ਦੇ ਕਰੀਬ ਸਰਪੰਚਾ ਨੇ ਭਾਜਪਾ ਦਾ ਦਾਮਨ ਫੜਿਆ।