Tuesday, December 16, 2025

AmarinderSinghRaja

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਮੰਗੀ

ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਸਰਾਸਰ ਫੇਲ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰ ਦੀਆਂ ਨਾਕਾਮੀਆਂ ਕਾਰਨ ਲਹਿਰਾਗਾਗਾ ਦੇ ਲੋਕਾਂ ਨੂੰ ਕਾਲੇ ਦਿਨ ਦੇਖਣੇ ਪੈ ਰਹੇ 

ਹਨ : ਪ੍ਰਦੇਸ਼ ਕਾਂਗਰਸ ਪ੍ਰਧਾਨ

 

ਮਾਨਸਾ ਦੇ ਸਰਬਪੱਖੀ ਵਿਕਾਸ ਲਈ ਹਰ 15 ਦਿਨਾਂ ਬਾਅਦ ਕੀਤੀ ਜਾਵੇਗੀ ਸਮੀਖਿਆ ਮੀਟਿੰਗ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।